ਜ਼ਰਾ ਸੋਚ ਸਮਝ ਕੇ ਘਰੋਂ ਬਾਹਰ ਨਿਕਲੋ ਪੰਜਾਬੀਓ -ਹੁਣੇ ਹੁਣੇ ਅੱਕੇ ਕਿਸਾਨਾਂ ਨੇ 20 ਦਸੰਬਰ ਨੂੰ ਕਰਤਾ ਵੱਡਾ ਐਲਾਨ !

Uncategorized

ਜ਼ਰਾ ਸੋਚ ਸਮਝ ਕੇ ਘਰੋਂ ਬਾਹਰ ਨਿਕਲੋ ਪੰਜਾਬੀਓ -ਹੁਣੇ ਹੁਣੇ ਅੱਕੇ ਕਿਸਾਨਾਂ ਨੇ 20 ਦਸੰਬਰ ਨੂੰ ਕਰਤਾ ਵੱਡਾ ਐਲਾਨ !

ਦੈਨਿਕ ਕੀਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਅੰਦੋਲਨ ਵਿੱਚ ਆਪਣੀ ਜਿੱਤ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਐਸਐਮਸੀ ਨੇ ਵੀਹ ਦਸੰਬਰ ਤੋਂ ਸੂਬਾ ਪੱਧਰੀ ਰੇਲ ਰੋਕੋ ਅੰਦੋਲਨ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਹਿ ਕੇ ਕਿਤੇ ਕਾਨੂੰਨ ਰੱਦ ਕਰਨ ਤੋਂ ਇਲਾਵਾ ਸਾਡੀਆਂ ਕਈ ਹੋਰ ਮੰਗਾਂ ਸਨ

ਜੋ ਕਾਫ਼ੀ ਮਹੱਤਵਪੂਰਨ ਸਨ ਅਤੇ ਉਨ੍ਹਾਂ ਨੂੰ ਹੱਲ ਕਰਨ ਦੀ ਲੋੜ ਹੈ ਅਤੇ ਕਿਸਾਨ ਅਤੇ ਮਜ਼ਦੂਰਾਂ ਦੀ ਸੌ ਫ਼ੀਸਦੀ ਕਰਜ਼ਾ ਮੁਆਫੀ ਕਿਸਾਨ ਸੰਘਰਸ਼ ਦੌਰਾਨ ਮਰਨ ਵਾਲਿਆਂ ਦੇ ਵਾਰਸਾਂ ਨੂੰ ਮੁਆਵਜ਼ਾ ਅਤੇ ਨੌਕਰੀ ਦੇ ਨਾਲ ਨਾਲ ਗੰਨੇ ਦੇ ਬਕਾਏ ਦੀ ਅਦਾਇਗੀ ਦੀਆਂ ਮੰਗਾਂ ਨੂੰ ਮਨਵਾਉਣ ਲਈ ਅਸੀਂ ਵੀ ਦਸੰਬਰ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਜਾ ਰਿਹਾ

ਅਤੇ ਉਸ ਦੌਰਾਨ ਇਸ ਦੇ ਨਾਲ ਹੀ ਬੰਦਿਆਂ ਨੇ ਕਹਿ ਕੇ ਫਿਲਹਾਲ ਕੇ ਐੱਮ ਐੱਸ ਸਿਰਫ ਸੂਬੇ ਵਿੱਚ ਅੰਦੋਲਨ ਸ਼ੁਰੂ ਕਰੇਗੀ ਅਤੇ ਅਗਲੇ ਐਲਾਨ ਤੱਕ ਰੇਲ ਰੋਕੋ ਧਰਨਾ ਜਾਰੀ ਰਹੇਗਾ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਤੋਂ ਅੰਦੋਲਨ ਸ਼ੁਰੂ ਕਰਾਂਗੇ ਜੋ ਹੋਰ ਰਾਜਾਂ ਵਿਚ ਫੈਲ ਸਕਦਾ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਵਿੱਚ ਬੁਢਾਪਾ ਪੈਨਸ਼ਨ ਅਤੇ ਸਾਰਿਆਂ ਲਈ ਸਸਤਾ ਅਨਾਜ ਵੀ ਸ਼ਾਮਿਲ ਹੈ।ਦੋਸਤ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *