ਸੀਐੱਮ ਚੰਨੀ ਨੇ ਹੁਣੇ ਅਚਾਨਕ ਕਰਤਾ ਇਹ ਵੱਡਾ ਐਲਾਨ- ਲੋਕਾਂ “ਚ ਛਾਈ ਖੁਸ਼ੀ ਦੀ ਲਹਿਰ !

Uncategorized

ਸੀਐੱਮ ਚੰਨੀ ਨੇ ਹੁਣੇ ਅਚਾਨਕ ਕਰਤਾ ਇਹ ਵੱਡਾ ਐਲਾਨ- ਲੋਕਾਂ “ਚ ਛਾਈ ਖੁਸ਼ੀ ਦੀ ਲਹਿਰ !

ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾਣਗੀਆਂ ਤੇ ਉਥੇ ਸੂਬਾ ਸਰਕਾਰ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ ਅਤੇ ਬਹੁਤ ਸਾਰੇ ਅੰਦੇਸ਼ ਲੋਕਾਂ ਦੇ ਧਿਆਨ ਵਿੱਚ ਰੱਖਦੇ ਜਾਰੀ ਕੀਤੇ ਜਾ ਰਹੇ ਹਨ ਤੇ ਜਿੱਥੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਜਿੱਤ ਪ੍ਰਾਪਤ ਕੀਤੀ ਅਤੇ ਉਥੇ ਹੋਣਾ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ

ਪਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਕੁਝ ਮਾਮਲਿਆਂ ਨੂੰ ਸੁਲਝਾਉਣ ਦੀ ਗੱਲ ਆਖੀ ਜਾਰੀ ਅਤੇ ਜਿਥੇ ਕਾਂਗਰਸ ਤੇ ਸਰਕਾਰ ਵੱਲੋਂ ਹੁਣ ਵੱਖ ਵੱਖ ਜਗ੍ਹਾ ਤੇ ਰੈਲੀਆਂ ਕਰਕੇ ਮੁਜ਼ਾਹਰੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਥੇ ਮੁੱਖ ਮੰਤਰੀ ਚੰਨੀ ਵਲੋਂ ਇਹ ਵੱਡਾ ਐਲਾਨ ਕੀਤੇ ਜਾਣ

ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਲੋਕਾਂ ਚ ਖੁਸ਼ੀ ਦੇਖੀ ਜਾਰੀ ਅਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਚੰਨੀ ਵੱਲੋਂ ਆਪਣੇ ਕੈਬਨਿਟ ਦੇ ਮੈਂਬਰਾਂ ਨਾਲ ਐਮ ਏ ਕੀਤੀ ਅਤੇ ਜਿਸ ਵਿੱਚ ਕਈ ਅਹਿਮ ਮੁੱਦਿਆਂ ਉਪਰ ਗੱਲਬਾਤ ਹੋਈ ਅਤੇ ਇਸ ਮੀਟਿੰਗ ਵਿੱਚ ਜਿਥੇ ਗਰੀਬਾਂ ਦੇ ਧਿਆਨ ਵਿੱਚ ਰੱਖਦੇ ਕਈ ਫ਼ੈਸਲੇ ਲਏ ਅਤੇ ਉਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਵਲੋਂ ਮੀਟਿੰਗ ਸਥਾਪਿਤ ਹੋਣ ਤੇ ਪੱਤਰਕਾਰਾਂ ਨੂੰ ਸੰਬੋਧਨ

ਇਹ ਕਿਤਾਬ ਜਿਸ ਵਿੱਚ ਉਨ੍ਹਾਂ ਦੱਸਿਆ ਕਿ ਯੋਗ ਬਿਨੈਕਾਰਾਂ ਤੋਂ ਅਰਜ਼ੀਆਂ ਮੰਗੀਆਂ ਜਾਣਗੀਆਂ ਅਤੇ ਜਿਸ ਦੇ ਆਧਾਰ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਨੂੰ ਮਕਾਨ ਮੁਹੱਈਆ ਕਰਵਾਏ ਜਾਣਗੇ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *