ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ -ਸਰਕਾਰ ਨੇ ਕਰ ਤਾ ਇਹ ਕੰਮ !

Uncategorized

ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ -ਸਰਕਾਰ ਨੇ ਕਰ ਤਾ ਇਹ ਕੰਮ !

ਤਾਂ ਦੋਸਤੋ ਤੁਹਾਨੂੰ ਦੱਸੀਏ ਕਿ ਜਿਵੇਂ ਆਪਾਂ ਜਾਣਦਿਆਂ ਕਿਸਾਨ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਨੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਕਿਸਾਨਾਂ ਨੇ ਪਰ ਫੇਰ ਵੀ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੰਗਾਂ ਨੇ ਬਹੁਤ ਸਾਰੇ ਕਿਸਾਨ ਅਜਿਹੇ ਵੀ ਨੇ ਜਿਨ੍ਹਾਂ ਦੇ ਸਿਰ ਬਹੁਤ ਸਾਰੇ ਕਰਜ਼ਾ ਵੀ ਜੁੜਿਆ ਹੋਇਆ ਤੇ ਕਈ ਕਿਸਾਨ ਕਰਜ਼ੇ ਨੂੰ ਲੈ ਕੇ ਪੰਜਾਬ ਦੇ ਅੰਦਰ ਖ਼ੁਦਕੁਸ਼ੀਆਂ ਵੀ ਕਰ ਲੈਂਦੇ ਨੇ

ਕਿਉਂਕਿ ਲੰਮੇ ਸਮੇਂ ਤਕ ਜਦੋਂ ਉਨ੍ਹਾਂ ਤੋਂ ਕਰਜ਼ਾ ਨਹੀਂ ਉਤਰਦਾ ਤਾਂ ਉਸ ਮੈਂ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਇਸ ਦੇ ਨਾਲ ਹੀ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਵੀ ਨਜ਼ਦੀਕ ਆ ਰਹੀਆਂ ਹਨ ਜਿਸ ਦੇ ਕਰਕੇ ਪੰਜਾਬ ਦੇ ਵਿੱਚ ਸਿਆਸਤ ਬਹੁਤ ਗਰਮਾਈ ਹੋਈ ਹੈ।ਦੋ ਹਜਾਰ ਸਤਾਰਾਂ ਦੀਅਾਂ ਵੋਟਾਂ ਦੇ ਸਮੇਂ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਪੰਜਾਬ ਦੇ ਲੋਕਾਂ ਦੇ ਲਈ ਕਈ ਵਾਅਦੇ ਕੀਤੇ ਸੀ ਇਨ੍ਹਾਂ ਦੇ ਵਿੱਚੋਂ ਇੱਕ ਵਾਅਦਾ ਇਹ ਵੀ ਸੀ ਕਿ ਪੰਜਾਬ ਦੇ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣਗੇ ਪਰ ਅਜਿਹਾ ਨਹੀਂ ਹੋਇਆ ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੇ ਗੁੱਸੇ ਦਾ ਵੀ ਸਾਹਮਣਾ ਕਰਨਾ ਪਿਆ

ਤੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉੱਤੇ ਵੀ ਦਬਾਅ ਵਧਦਾ ਜਾ ਰਿਹਾ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੀਆਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨੀ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਕੁਮੈਂਟਾਂ ਵਿੱਚ ਜ਼ਰੂਰ ਦਿਉ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *