ਬੱਬੂ ਮਾਨ ਨੇ ਪੰਜਾਬ ਦੀ ਸਿਆਸਤ ਵਿੱਚ ਕੀਤਾ ਵੱਡਾ ਧਮਾਕਾ,ਨਵੀਂ ਪਾਰਟੀ ਦਾ ਕੀਤਾ ਗਠਨ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਮਸ਼ਹੂਰ ਕਲਾਕਾਰ ਬੱਬੂ ਮਾਨ ਅਕਸਰ ਹੀ ਸੁਰਖੀਆਂ ਵਿੱਚ ਰਹਿੰਦੇ ਹਨ ਉਨ੍ਹਾਂ ਨੇ ਕਿਸਾਨੀ ਅੰਦੋਲਨ ਦੇ ਵਿੱਚ ਵੀ ਇੱਕ ਅਹਿਮ ਭੂਮਿਕਾ ਨਿਭਾਈ ਹੈ ਪੰਜਾਬ ਦੇ ਨੌਜਵਾਨਾਂ ਨੂੰ ਕਿਸਾਨੀ ਅੰਦੋਲਨ ਦੇ ਨਾਲ ਜੋੜਨ ਦੀ ਉਨ੍ਹਾਂ ਦੀ ਇੱਕ ਅਹਿਮ ਭੂਮਿਕਾ ਰਹੀ ਹੈ ਜਿਸ ਕਾਰਨ ਪੰਜਾਬ ਦੇ ਲੋਕ ਉਨ੍ਹਾਂ ਦਾ ਸਾਥ ਵੀ ਦੇ ਰਹੇ ਹਨ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿਚ ਪੰਜਾਬ ਦੇ ਮਸ਼ਹੂਰ ਕਲਾਕਾਰ ਸਿੱਧੂ ਮੂਸੇਵਾਲੇ ਨੇ ਕਾਂਗਰਸ ਪਾਰਟੀ ਦੇ ਵਿੱਚ ਸ਼ਾਮਿਲ ਹੋ ਕੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਸੀ

ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ ਸੀ ਅਤੇ ਹੁਣ ਪੰਜਾਬ ਦੇ ਮਸ਼ਹੂਰ ਕਲਾਕਾਰ ਬੱਬੂ ਮਾਨ ਨੇ ਇਕ ਨਵੀਂ ਪਾਰਟੀ ਦਾ ਗਠਨ ਕੀਤਾ ਹੈ ਦੱਸ ਦਈਏ ਕਿ ਇਸ ਪਾਰਟੀ ਦਾ ਨਾਮ ਜੂਝਦਾ ਪੰਜਾਬ ਹੈ।ਇਸ ਪਾਰਟੀ ਦੇ ਵਿੱਚ ਬਹੁਤ ਸਾਰੇ ਅਜਿਹੇ ਮੈਂਬਰ ਸ਼ਾਮਲ ਹੋਏ ਹਨ ਜਿਨ੍ਹਾਂ ਨੇ ਪੰਜਾਬ ਦੇ ਵਿੱਚ ਆਪਣਾ ਇੱਕ ਵੱਖਰਾ ਨਾਮ ਬਣਾਇਆ ਹੈ ਰਣਜੀਤ ਬਾਵਾ ਅਤੇ ਜੱਸ ਬਾਜਵਾ ਵੀ ਇਸ ਪਾਰਟੀ ਦਾ ਹਿੱਸਾ ਬਣਨ ਜਾ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਇਸ ਪਾਰਟੀ ਦੇ ਵਿੱਚ ਹੋਰ ਵੀ ਕਈ ਬੁੱਧੀਜੀਵੀ ਸ਼ਾਮਲ ਹੋਣਗੇ

ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਵੱਲੋਂ ਇਸ ਪਾਰਟੀ ਦੇ ਜ਼ਰੀਏ ਕੋਈ ਵੀ ਚੋਣ ਨਹੀਂ ਲੜੀ ਜਾਵੇਗੀ।ਪਰ ਇਨ੍ਹਾਂ ਵੱਲੋਂ ਪੰਜਾਬ ਦੇ ਲਈ ਇਕ ਵੱਖਰਾ ਏਜੰਡਾ ਬਣਾਇਆ ਗਿਆ ਹੈ ਇਸ ਏਜੰਡੇ ਨੂੰ ਪੰਜਾਬ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਅੱਗੇ ਰੱਖਿਆ ਜਾਵੇਗਾ ਜਿਹੜੀ ਵੀ ਸਿਆਸੀ ਪਾਰਟੀ ਇਹ ਕਹੇਗੀ ਕਿ ਉਹ ਪੰਜਾਬ ਦੇ ਲੋਕਾਂ ਦੇ ਲਈ ਇਹ ਕੰਮ ਕਰਨ ਦੇ ਲਈ ਤਿਆਰ ਹਨ ਤਾਂ ਉਨ੍ਹਾਂ ਦੇ ਕੋਲੋਂ ਇਕ ਹਲਫਨਾਮਾ ਲਿਆ ਜਾਵੇਗਾ ਅਤੇ ਜੂਝਦਾ ਪੰਜਾਬ ਪਾਰਟੀ ਉਸ ਸਿਆਸੀ ਪਾਰਟੀ ਦਾ ਸਾਥ ਵੀ ਦੇਵੇਗੀ ਭਾਵ ਚੋਣਾਂ ਦੇ ਵਿੱਚ ਉਨ੍ਹਾਂ ਦਾ ਸਮਰਥਨ ਕਰੇਗੀ। ਸੋ ਦੇਖਣਾ ਇਹ ਹੋਵੇਗਾ ਕਿ ਕਿਹੜੀ ਪਾਰਟੀ ਦੇ ਵੱਲੋਂ ਅਜਿਹਾ ਕੀਤਾ ਜਾਵੇਗਾ

ਜੇਕਰ ਕੋਈ ਵੀ ਪਾਰਟੀ ਅਜਿਹਾ ਕਰਨ ਦੇ ਲਈ ਨਹੀਂ ਮੰਨਦੀ ਤਾਂ ਆਉਣ ਵਾਲੇ ਸਮੇਂ ਦੇ ਵਿਚ ਇਸ ਜੂਝਦਾ ਪੰਜਾਬ ਪਾਰਟੀ ਦੇ ਵੱਲੋਂ ਨਵੇਂ ਐਲਾਨ ਵੀ ਕੀਤੇ ਜਾ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਇਕ ਅਜਿਹੀ ਪਾਰਟੀ ਹੋਵੇਗੀ ਜੋ ਸਿਆਸੀ ਪਾਰਟੀਆਂ ਦੇ ਉਤੇ ਦਬਾਅ ਬਣਾਵੇਗੀ ਕਿ ਜਿਹੜੇ ਵਾਅਦੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਸੀ ਉਨ੍ਹਾਂ ਨੂੰ ਪੂਰਾ ਕੀਤਾ ਜਾਵੇ ਕਿਉਂਕਿ ਅਕਸਰ ਹੀ ਅਸੀਂ ਦੇਖਦੇ ਹਾਂ ਕਿ ਸਿਆਸੀ ਪਾਰਟੀਆਂ ਦੇ ਵੱਲੋਂ ਜਦੋਂ ਚੋਣ ਜਿੱਤ ਲਈ ਜਾਂਦੀ ਹੈ ਤਾਂ ਚੋਣ ਤੋਂ ਪਹਿਲਾਂ ਜੋ ਵਾਅਦੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਹੁੰਦੇ ਹਨ ਤਾਂ ਉਹ ਭੁੱਲ ਜਾਂਦੇ ਹਨ ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *