ਇਸ ਚੀਜ਼ ਦੀ ਕੀ ਮ ਤ ਵਿੱਚ ਆਈ 300 ਰੁਪਏ ਦੀ ਕਮੀ,ਸਾਂਭ ਲਵੋ ਮੌਕਾ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਦੇ ਵਿਚ ਮਹਿੰਗਾਈ ਬਹੁਤ ਜ਼ਿਆਦਾ ਵਧ ਚੁੱਕੀ ਹੈ ਜਿਸ ਕਾਰਨ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਬੇਰੁਜ਼ਗਾਰੀ ਦਾ ਵੀ ਸਾਹਮਣਾ ਕਰ ਰਹੀ ਹੈ ਜਿਸ ਕਾਰਨ ਦਿੱਕਤਾਂ ਹੋਰ ਵੀ ਜ਼ਿਆਦਾ ਵੱਧਦੀਆਂ ਜਾ ਰਹੀਆਂ ਹਨ।ਅੱਜ ਦੇ ਸਮੇਂ ਵਿਚ ਰਸੋਈ ਦੇ ਵਿਚ ਵਰਤੀਆਂ ਜਾਣ ਵਾਲੀਆਂ ਸਾਰੀਆਂ ਹੀ ਚੀਜ਼ਾਂ ਮਹਿੰਗੀਆਂ ਹੋ ਚੁੱਕੀਆਂ ਹਨ

ਜਿਸ ਕਾਰਨ ਲੋਕ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ ਸੋਨੇ ਚਾਂਦੀ ਦੀ ਗੱਲ ਕੀਤੀ ਜਾਵੇ ਤਾਂ ਇਨ੍ਹਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ।ਪਰ ਫਿਰ ਵੀ ਦੇਸ਼ ਦੇ ਵਿਚ ਬਹੁਤ ਸਾਰੇ ਅਜਿਹੇ ਰੀਤੀ ਰਿਵਾਜ ਹੁੰਦੇ ਹਨ ਜਿਨ੍ਹਾਂ ਨੂੰ ਨਿਭਾਉਣ ਦੇ ਲਈ ਕੁਝ ਗ਼ਰੀਬ ਲੋਕਾਂ ਨੂੰ ਵੀ ਇਨ੍ਹਾਂ ਨੂੰ ਖ਼ਰੀਦਣਾ ਪੈਂਦਾ ਹੈ ਕਿਉਂਕਿ ਵਿਆਹ ਸ਼ਾਦੀਆਂ ਮੌਕੇ ਅਕਸਰ ਹੀ ਸੋਨਾ ਚਾਂਦੀ ਦਾ ਲੈਣ ਦੇਣ ਕੀਤਾ ਜਾਂਦਾ ਹੈ ਜਿਸ ਕਾਰਨ ਕੁਝ ਲੋਕਾਂ ਨੂੰ ਮਜਬੂਰੀ ਦੇ ਵਿੱਚ ਸੋਨਾ ਚਾਂਦੀ ਖ਼ਰੀਦਣਾ ਪੈਂਦਾ ਹੈ।

ਪਰ ਸੋਨੇ ਚਾਂਦੀ ਦੀ ਕੀਮਤ ਬਹੁਤ ਜ਼ਿਆਦਾ ਹੋਣ ਕਾਰਨ ਇਸ ਨੂੰ ਖਰੀਦਣਾ ਬਹੁਤ ਜ਼ਿਆਦਾ ਮੁਸ਼ਕਿਲ ਹੈ ਬਹੁਤ ਘੱਟ ਸਮੇਂ ਅਜਿਹੇ ਹੁੰਦੇ ਹਨ ਜਦੋਂ ਸੋਨੇ ਚਾਂਦੀ ਦੀ ਕੀਮਤ ਵਿਚ ਗਿਰਾਵਟ ਆਉਂਦੀ ਹੈ।ਜਦੋਂ ਵੀ ਇਹ ਗਿਰਾਵਟ ਆਉਂਦੀ ਹੈ ਤਾਂ ਉਸ ਸਮੇਂ ਸੋਨਾ ਖਰੀਦਣ ਵਾਲੇ ਲੋਕਾਂ ਦੇ ਲਈ ਇਹ ਵਧੀਆ ਮੌਕਾ ਹੁੰਦਾ ਹੈ।ਜਾਣਕਾਰੀ ਮੁਤਾਬਕ ਹੁਣ ਚਾਂਦੀ ਦੀ ਕੀਮਤ ਦੇ ਵਿੱਚ ਗਿਰਾਵਟ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਤਿੰਨ ਸੌ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਗਿਰਾਵਟ ਦੇਖੀ ਗਈ ਹੈ

ਜਿਸ ਤੋਂ ਬਾਅਦ ਕੁਝ ਲੋਕਾਂ ਦੇ ਵੱਲੋਂ ਚਾਂਦੀ ਦੀ ਖਰੀਦਦਾਰੀ ਵੀ ਸ਼ੁਰੂ ਕਰ ਦਿੱਤੀ ਗਈ ਹੈ।ਇਸ ਤੋਂ ਇਲਾਵਾ ਸੋਨੇ ਦੀ ਕੀਮਤ ਦੇ ਵਿੱਚ ਡੇਢ ਸੌ ਰੁਪਏ ਤੱਕ ਦਾ ਵਾਧਾ ਦੱਸਿਆ ਜਾ ਰਿਹਾ ਹੈ।ਸੋ ਬਹੁਤ ਸਾਰੇ ਲੋਕਾਂ ਦੇ ਵਲੋਂ ਇਹ ਇਕ ਚੰਗਾ ਮੌਕਾ ਸਮਝਿਆ ਜਾ ਰਿਹਾ ਹੈ ਅਤੇ ਬਹੁਤ ਸਾਰੇ ਲੋਕ ਸੋਨਾ ਚਾਂਦੀ ਖਰੀਦ ਰਹੇ ਹਨ।ਕਿਉਂਕਿ ਇਹ ਸਮਝਣ ਦੀ ਵੀ ਜ਼ਰੂਰਤ ਹੈ ਕਿ ਸੋਨੇ ਚਾਂਦੀ ਦੀ ਕੀਮਤ ਦੇ ਵਿੱਚ ਬਹੁਤ ਘੱਟ ਕਮੀ ਆਉਂਦੀ ਹੈ ਪਰ ਜ਼ਿਆਦਾ ਉਛਾਲ ਆ ਜਾਂਦਾ ਹੈ ਜਿਸ ਕਾਰਨ ਲੋਕ ਦਿੱਕਤਾਂ ਦਾ ਸਾਹਮਣਾ ਕਰਦੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *