ਪੰਜਾਬ ਦੇ ਟੌਲ ਪਲਾਜ਼ਿਆਂ ਬਾਰੇ ਕਿਸਾਨਾਂ ਵੱਲੋਂ ਆ ਗਈ ਇਹ ਵੱਡੀ ਖ਼ਬਰ-ਲੋਕਾਂ “ਚ ਖੁਸ਼ੀ !

Uncategorized

ਪੰਜਾਬ ਦੇ ਟੌਲ ਪਲਾਜ਼ਿਆਂ ਬਾਰੇ ਕਿਸਾਨਾਂ ਵੱਲੋਂ ਆ ਗਈ ਇਹ ਵੱਡੀ ਖ਼ਬਰ-ਲੋਕਾਂ “ਚ ਖੁਸ਼ੀ !

ਕੇਂਦਰ ਸਰਕਾਰ ਨੂੰ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਘਰਵਾਲੀ ਜਿੱਥੇ ਦੇਸ਼ ਦੇ ਕਿਸਾਨਾਂ ਵੱਲੋਂ ਲਗਾਤਾਰ ਪੰਦਰਾਂ ਮਹੀਨੇ ਦਾ ਸੰਘਰਸ਼ ਕੀਤਾ ਤੇ ਉਥੇ ਹੀ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦਿਆਂ ਕੇਂਦਰ ਸਰਕਾਰ ਝੁਕ ਗਈ ਅਤੇ ਜਿਸ ਵੱਲੋਂ ਇਨ੍ਹਾਂ ਤਿੰਨ ਵਿਵਾਦਿਤ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਅਤੇ ਇਸ ਸੰਘਰਸ਼ ਵਾਸਤੇ

ਜਿੱਥੇ ਕਿਸਾਨਾਂ ਵੱਲੋਂ ਪਹਿਲਾਂ ਸੂਬਾ ਪੱਧਰ ਤੇ ਰੋਸ ਪ੍ਰਦਰਸ਼ਨ ਸ਼ੁਰੂ ਕੀਤੇ ਅਤੇ ਉਥੇ ਟੋਲ ਪਲਾਜ਼ਿਆਂ ਦੇ ਕਿਸਾਨਾਂ ਵੱਲੋਂ ਸੰਘਰਸ਼ ਸ਼ੁਰੂ ਕੀਤਾ ਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਕਿਸਾਨਾਂ ਨੇ ਗਿਆਰਾਂ ਦਸੰਬਰ ਨੂੰ ਮੋਰਚਾ ਖਤਮ ਕਰਨ ਦਾ ਐਲਾਨ ਕੀਤਾ ਗਿਆ।ਅਸੀਂ ਅਤੇ ਉਥੇ ਤੇਰਾਂ ਦਸੰਬਰ ਨੂੰ ਕਿਸਾਨ ਆਗੂ ਵੱਲੋਂ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਗਿਆ

ਅਤੇ ਪੰਦਰਾਂ ਦਸੰਬਰ ਤੋਂ ਟੋਲ ਪਲਾਜ਼ਾ ਤੋਂ ਮੋਰਚੇ ਖ਼ਤਮ ਕੀਤੇ ਜਾਣ ਦਾ ਅੈਲਾਨ ਕੀਤਾ ਸੀ ਹੁਣ ਪੰਜਾਬ ਦੇ ਟੋਲ ਪਲਾਜ਼ਾ ਬਾਰੇ ਕਿਸਾਨਾਂ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਲੋਕਾਂ ਦੇ ਵਿਚ ਖੁਸ਼ੀ ਦੇਖੀ ਜਾਰੀ ਅੱਜ ਦੇ ਕਿਸਾਨ ਵੱਲੋਂ ਪੰਦਰਾਂ ਦਸੰਬਰ ਨੂੰ ਟੋਲ ਪਲਾਜ਼ੇ ਖਾਲੀ ਕੀਤੇ ਜਾਣ ਦਾ ਐਲਾਨ ਕੀਤਾ ਸੀ ਅਤੇ ਉਥੇ ਟੋਲ ਕੰਪਨੀ ਵੱਲੋਂ ਕੰਮ ਸ਼ੁਰੂ ਕੀਤੇ ਜਾਣਗੇ

ਤਿਆਰੀਆਂ ਆਰੰਭ ਕੀਤੀਆਂ ਤੇ ਉਥੇ ਇਹ ਜਾਣਕਾਰੀ ਸਾਹਮਣੇ ਆਈ ਇਕ ਟੌਲ ਟੈਕਸ ਦਰਾਂ ਦੀ ਵਿੱਚ ਭਾਰੀ ਵਾਧਾ ਕੀਤਾ ਜਾ ਰਿਹਾ ਹੁਣ ਕਿਸਾਨ ਆਗੂ ਵੱਲੋਂ ਆਪਣੇ ਤਣੇ ਟੋਲ ਪਲਾਜ਼ਾ ਤੋਂ ਛੱਡਣ ਤੋਂ ਇਨਕਾਰ ਕੀਤਾ ਗਿਆ ਤੇ ਗੈਸ ਵਰ੍ਹੇ ਅੱਜ ਜੰਡਿਆਲਾ ਵਿੱਚ ਗੁਰੂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਮੀਟਿੰਗ ਵਿੱਚ ਇਹ ਵੱਡਾ ਫ਼ੈਸਲਾ ਕੀਤਾ ਗਿਆ ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੀਆਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.