ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਦੇ,10 ਨਵੇਂ ਵੱਡੇ ਫ਼ੈਸਲੇ !

Uncategorized

ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਦੇ,10 ਨਵੇਂ ਵੱਡੇ ਫ਼ੈਸਲੇ !

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਸਰਕਾਰ ਚੋਣਾਂ ਨੇੜੇ ਹੋਣ ਕਰਕੇ ਨਿੱਤ ਨਵੇਂ ਫ਼ੈਸਲੇ ਲਹਿਰੀ ਅਤੇ ਮੰਗਲਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਸਰਕਾਰ ਨੇ ਆਰਥਿਕ ਤੌਰ ਤੇ ਕਮਜ਼ੋਰ ਲੋਕਾਂ ਨੂੰ ਘਰ ਬਣਾ ਕੇ ਦੇਣ ਲਈ ਸਰਕਾਰੀ ਸਕੂਲ ਅਤੇ ਸਿਹਤ ਸੰਸਥਾਵਾਂ ਨੂੰ ਅਪਗਰੇਡ ਕਰਨ ਦੀ ਮਿਨੀ ਬੱਸਾਂ ਅਪਰੇਟਰਾਂ ਨੂੰ ਰਵਾਇਤਾਂ ਅਤੇ ਥ੍ਰੀਵੀਲ੍ਹਰ ਟੈਕਸੀਆਂ

ਨੂੰ ਜੁਰਮਾਨੇ ਮੁਆਫ ਕਰਨ ਵਰਗੇ ਵੱਡੇ ਫ਼ੈਸਲੇ ਲੈ ਸਕਣ ਅਤੇ ਮੀਟਿੰਗ ਵਿੱਚ ਸਰਕਾਰ ਨੇ ਇਹ ਫ਼ੈਸਲੇ ਲਏ ਹਨ ਕਿ ਪਹਿਲਾਂ ਸਮਾਜਿਕ ਅਤੇ ਆਰਥਿਕ ਤੌਰ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨੂੰ ਮਕਾਨ ਮੁਹੱਈਆ ਕਰਵਾਉਣ ਵੱਖ ਵੱਖ ਸ਼ਹਿਰੀ ਵਿਕਾਸ ਅਥਾਰਟੀਆਂ ਦੇ ਦੁਬਾਰਾ ਬਣਾਏ ਜਾਣ ਵਾਲੇ ਪੱਚੀ ਹਜ਼ਾਰ ਘਰਾਂ ਦੀ ਅਲਾਟਮੈਂਟ ਲਈ ਅਰਜ਼ੀਆਂ ,ਮੰਗਾਂ ਦੀ ਪ੍ਰਵਾਨਗੀ ਦਿੱਤੀ ਅਤੇ ਰਿਹਾਇਸ਼ੀ ਇਕਾਈਆਂ

ਦਾ ਖੇਤਰ ਲਗਪਗ ਯੂ ਵਰਗ ਮੀਟਰ ਹੋਵੇਗਾ ਅਤੇ ਇਨ੍ਹਾਂ ਮਕਾਨਾਂ ਦੇ ਮਾਲਕੀ ਹੱਕ ਵੀ ਦਿੱਤੇ ਜਾਣਗੇ ਦੂਜੇ ਸ਼ਹਿਰੀ ਵਿਕਾਸ ਅਥਾਰਟੀਆਂ ਵਿੱਚ ਡਿਵੈਲਪਰਾਂ ਦੇ ਖੜੇ ਬਕਾਏ ਦੱਸ ਫੀਸਦੀ ਉਦਾਹਰਨਾਂ ਪਿਆਰੇ ਜਮ੍ਹਾ ਤਿੱਨ ਫੀਸਦੀ ਦੰਢ ਵਿਆਜ ਦੀ ਕਟੌਤੀ ਨੂੰ ਵੀ ਮਨਜ਼ੂਰੀ ਦਿੱਤੀ।

ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.