SBI “ਚ ਖਾਤਾ ਰੱਖਣ ਵਾਲਿਆਂ ਲਈ ਹੋਇਆ ਇਹ ਵੱਡਾ ਐਲਾਨ !

Uncategorized

SBI “ਚ ਖਾਤਾ ਰੱਖਣ ਵਾਲਿਆਂ ਲਈ ਹੋਇਆ ਇਹ ਵੱਡਾ ਐਲਾਨ !

ਜੇਕਰ ਤੁਸੀਂ ਵੀ ਏਟੀਐਮ ਮਸ਼ੀਨ ਤੋਂ ਪੈਸੇ ਕਢਵਾਉਣ ਜਾਂਦੇ ਹੋ ਤਾਂ ਤੁਹਾਡੇ ਲਈ ਇਹ ਖਬਰ ਅਹਿਮ ਹੈ ਤੇ ਏਟੀਐਮ ਮਸ਼ੀਨ ਤੋਂ ਨਕਦੀ ਕਢਵਾਉਣ ਦੇ ਨਿਯਮ ਬਦਲ ਗਏ ਹਨ ਅਤੇ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਐਸਬੀਆਈ ਨੇ ਏਟੀਐਮ ਤੋਂ ਨਕਦੀ ਕਢਵਾਉਣ ਵਾਲੇ ਗਾਹਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਨਿਯਮਾਂ ਚ ਬਦਲਾਅ ਕੀਤਾ ਦਰਜ ਕਰਨਾ ਹੋਵੇਗਾ

ਇਹ ਨੰਬਰ ਦੱਸਦੀ ਹੈ ਕਿ ਜੇਕਰ ਤੁਸੀਂ ਇਸ ਗਈ ਕੇਟੀਐਮ ਤੋਂ ਕੈਸ਼ ਕਢਵਾਉਣ ਜਾਂ ਰਿਓ ਤੱਤਾਂ ਨੂੰ ਓ ਟੀ ਪੀ ਐਂਟਰ ਕਰਨਾ ਹੋਵੇਗਾ ਬੈਂਕ ਦੇ ਇਸ ਨਵੇਂ ਨਿਯਮ ਤਹਿਤ ਇਹਦੀ ਏਟੀਐਮ ਚੋਂ ਨਕਦੀ ਕਢਵਾਉਣ ਲਈ ਤੁਹਾਡੇ ਰਜਿਸਟਰਡ ਮੋਬਾਇਲ ਨੰਬਰ ਤੇ ਇੱਕ ਓਟੀਪੀ ਆਵੇਗਾ ਜਿਸ ਨੂੰ ਦਰਜ ਕਰਨ ਤੋਂ ਬਾਅਦ ਏ ਸੀ ਪੈਸੇ ਕਢਵਾ ਸਕੋਗੇ

ਧੋਖਾਧੜੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਇਸ ਸਰਵਿਸ ਸਟੇਟ ਬੈਂਕ ਨੇ ਇਸ ਸਰਵਿਸ ਧੋਖਾਧੜੀ ਤੋਂ ਬਚਣ ਲਈ ਸ਼ੁਰੂ ਕੀਤੀ ਅਤੇ ਦੱਸ ਹਜ਼ਾਰ ਦੀ ਵੱਧ ਨਕਦੀ ਕਢਵਾਉਣ ਲਈ ਤੁਹਾਨੂੰ ਇਹ ਓਟੀਪੀ ਦੇਣਾ ਪਵੇਗਾ।ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *