ਹੁਣੇ ਹੁਣੇ ਸਿੱਧੂ ਨੇ ਅਚਾਨਕ ਕਰਤਾ ਇਹ ਅੈਲਾਨ-ਹਰ ਕੋਈ ਹੈਰਾਨ ਰਹਿ ਗਿਆ !
ਰਾਏਕੋਟ ਰੈਲੀ ਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੱਡਾ ਦਾਅਵਾ ਕੀਤਾ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣੀ ਤਾਂ ਦਾਲਾਂ ਅਤੇ ਤੇਲ ਬੀਜਾਂ ਦੇ ਘੱਟੋ ਘੱਟ ਸਮਰਥਨ ਮੁੱਲ ਐੱਮਐੱਸਪੀ ਦੇਵਾਂਗੇ ਉਨ੍ਹਾਂ ਕਿਹਾ ਕਿ ਅਤੇ ਚੀਨੀ ਦੀ ਦੋ ਬਲਦਾਂ ਦੀ ਜੁੜੀਆਂ ਉਹ ਜਵਾਨੀ ਅਤੇ ਕਿਸਾਨੀ ਨੂੰ ਰਲ ਕੇ ਮਚਾਉਣਗੇ ਅਤੇ ਕਿਸਾਨੀ ਪੰਜਾਬ ਮਾਡਲ ਨਾਲ ਸੁਧਰ ਸਕੇਗੀ।
ਉਨ੍ਹਾਂ ਅਪੀਲ ਕੀਤੀ ਕਿ ਅਗਲੀ ਪੀੜ੍ਹੀ ਨੂੰ ਬਚਾਉਣ ਲਈ ਵੋਟ ਦਵੋ ਤੇ ਹਰ ਪੰਜਾਬੀ ਨੂੰ ਸਿਆਸਤ ਦਾ ਹਿੱਸਾ ਬਣਨਾ ਪਵੇਗਾ ਅਤੇ ਪੰਜਾਬ ਮਾਡਲ ਨਾਲ ਅਸੀਂ ਪੰਜਾਬ ਦੀ ਹਾਲਤ ਸੁਧਰ ਸਕਦੀ ਅਤੇ ਪੰਜਾਬ ਅੰਦਰੋਂ ਖੋਖਲਾ ਹੋ ਰਿਹਾ ਤੇ ਚੋਰੀ ਰੋਕ ਕੇ ਖਜ਼ਾਨਾ ਭਰਨਾ ਪਵੇਗਾ ਅਤੇ ਇਨ੍ਹਾਂ ਨੇ ਨਵਜੋਤ ਸਿੱਧੂ ਨੇ ਕਿਹਾ ਕਿ ਉਹ ਕਸਮਾਂ ਆਬਾਦੀ ਨਹੀਂ ਕਰਦਾ ਬਲਕਿ ਉਹਦੀ ਜ਼ੁਬਾਨ ਪੱਕੀ ਅਤੇ ਉਹ ਸਭ ਕੁਝ ਕਰਕੇ ਦਿਖਾਉਣਗੇ;।
ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ