ਖੁਸ਼ਖਬਰੀ ਬਿਜਲੀ ਦੇ ਬਿੱਲ ਛੇ ਮਹੀਨੇ ਲਈ ਹੋਏ ਮਾਫ !

Uncategorized

ਖੁਸ਼ਖਬਰੀ ਬਿਜਲੀ ਦੇ ਬਿੱਲ ਛੇ ਮਹੀਨੇ ਲਈ ਹੋਏ ਮਾਫ !

ਭਾਰਤ ਦੇ ਲੋਕਾਂ ਨੂੰ ਬਿਜਲੀ ਦੀਆਂ ਚਾਰ ਸੌ ਯੂਨਿਟ ਫ੍ਰੀ ਦੇਣ ਨੂੰ ਲੈ ਕੇ ਆ ਗਈ ਇਹ ਵੱਡੀ ਖ਼ਬਰ ਖ਼ਬਰ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਲਾ ਇੱਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।ਪੰਜਾਬ ਦੇ ਲੋਕਾਂ ਨੂੰ ਬਿਜਲੀ ਦੀਆਂ

ਚਾਰ ਸੌ ਯੂਨਿਟ ਫ੍ਰੀ ਦੇਣ ਨੂੰ ਲੈ ਕੇ ਇਕ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ ਵੱਖ ਐਲਾਨ ਕੀਤੇ ਜਾ ਰਹੇ ਹਨ।ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਚੋਣ ਰੈਲੀਆਂ ਨੂੰ ਸੰਬੋਧਨ ਕਰਦੇ ਹੋਏ ਕਈ ਐਲਾਨ ਕੀਤੇ ਜਾ ਰਹੇ ਹਨ ।

ਉਨ੍ਹਾਂ ਦੀ ਸਰਕਾਰ ਆਉਣ ਤੇ ਲੋਕਾਂ ਨੂੰ ਕਈ ਹੋਰ ਸਹੂਲਤਾਂ ਵੀ ਜਾਰੀ ਕੀਤੀ ਜਾਣਗੀਆਂ ।ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੌ ਸਾਲ ਪੂਰੇ ਹੋਣ ਜਾਣ ਦੇ ਮਗਰੋਂ ਮੋਗਾ ਦੇ ਪਿੰਡ ਕਿਲੀ ਚਾਹਲਾਂ ਵਿਖੇ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ ਗਿਆ ਹੈ ਜਿੱਥੇ ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ ਤੇ ਸਾਰੇ ਪਰਿਵਾਰਾ ਚਾਰ ਸੌ ਯੂਨਿਟਾਂ ਮੁਫ਼ਤ ਦਿੱਤੀਆਂ ਜਾਣਗੀਆਂ

ਇਸ ਯੋਜਨਾ ਦਾ ਫ਼ਾਇਦਾ ਅੱਸੀ ਫ਼ੀਸਦੀ ਲੋਕਾਂ ਨੂੰ ਪ੍ਰਾਪਤ ਹੋਵੇਗਾ ਉਥੇ ਹੀ ਉਨ੍ਹਾਂ ਐਲਾਨ ਕੀਤਾ ਕਿ ਇਸ ਤੋਂ ਇਲਾਵਾ ਪੰਜਾਬ ਵਿੱਚ ਉਨ੍ਹਾਂ ਨੌਜਵਾਨਾਂ ਨੂੰ ਪੰਜ ਲੱਖ ਤਕ ਦਾ ਲੋਨ ਦਿੱਤਾ ਜਾਵੇਗਾ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਕੁ ਮੈਂਟਾਂ ਵਿੱਚ ਜ਼ਰੂਰ ਦਿਉ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *