ਅੱਜ 18 ਦਸੰਬਰ ਦੀਆਂ ਤਾਜ਼ਾ ਖ਼ਬਰਾਂ !

Uncategorized

ਅੱਜ 18 ਦਸੰਬਰ ਦੀਆਂ ਤਾਜ਼ਾ ਖ਼ਬਰਾਂ !

ਚੋਣ ਮੈਦਾਨ ਚ ਉਤਰਨਗੇ ਕਿਸਾਨ ਪੰਜਾਬ ਦੀਆਂ ਬੱਤੀ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਪੰਜਾਬ ਵਿਧਾਨ ਸਭਾ ਚੋਣਾਂ ਦੋ ਹਜਾਰ ਬਾਈ ਦੀ ਲੜਾਈ ਵਿੱਚ ਕਿਸਾਨ ਆਗੂ ਵੀ ਮੈਦਾਨ ਵਿਚ ਉਤਰ ਸਕਦੇ ਹਨ ਵੀਰਵਾਰ ਨੂੰ ਪੰਜਾਬ ਦੀਆਂ ਬੱਤੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਲੁਧਿਆਣਾ ਦੇ ਸਮਰਾਲਾ ਵਿੱਚ ਗੁਪਤ ਮੀਟਿੰਗ ਹੋਈ

ਜਿਸ ਵਿਚ ਕਿਸਾਨ ਆਗੂਆਂ ਨੇ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਕੁਝ ਕਿਸਾਨ ਆਗੂਆਂ ਦਾ ਵਿਚਾਰ ਸੀ ਕਿ ਉਨ੍ਹਾਂ ਨੂੰ ਸਿੱਧੇ ਚੋਣ ਮੈਦਾਨ ਵਿਚ ਉਤਰਨਾ ਚਾਹੀਦਾ ਹੈ ਖਾਸ ਤੌਰ ਤੇ ਕਿਸਾਨ ਆਗੂ ਲਗਾਤਾਰ ਕਿਸਾਨਾਂ ਦੇ ਸੰਘਰਸ਼ ਗਸ਼ਤ ਨਾਲ ਜੁੜੇ ਰਹੇ ਹਨ ਤੇ ਆਉਣ ਵਾਲੇ ਸਮੇਂ ਵਿੱਚ ਚੋਣਾਂ ਦੇ ਵਿੱਚ ਵੀ ਲੜ ਸਕਦੇ ਹਨ ਅਗਲੀ ਖ਼ਬਰ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਚੋਣ ਲੜੇਗੀ

ਭਾਜਪਾ ਖਾਸ ਤੌਰ ਤੇ ਤੁਹਾਨੂੰ ਦੱਸ ਦੇਈਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਹੈ ਮੀਟਿੰਗ ਤੋਂ ਬਾਅਦ ਸ਼ੇਖਾਵਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਪਾਰਟੀ ਪ੍ਰਧਾਨ ਜੇ ਪੀ ਨੱਡਾ ਪਹਿਲਾਂ ਕਹਿ ਚੁੱਕੇ ਹਨ ਅਸੀਂ ਮਿਲ ਕੇ ਚੋਣ ਲੜਾਂਗੇ ਅੱਜ ਮੈਂ ਸਪੱਸ਼ਟ ਕਰ ਦੇਣਾ ਚਾਹੁੰਦਾ ਹਾਂ

ਕਿ ਅਸੀਂ ਮਿਲ ਕੇ ਚੋਣ ਲੜ ਰਿਹਾ ਯਾਨੀ ਕਿ ਭਾਜਪਾ ਦੇ ਨਾਲ ਕਹਿ ਲਈਏ ਕਿ ਗੱਠਜੋੜ ਹੋ ਚੁੱਕੈ ਤੇ ਮਿਲ ਕੇ ਚੋਣਾਂ ਪੰਜਾਬ ਵਿਚ ਕੈਪਟਨ ਦੀ ਪਾਰਟੀ ਲੜੇਗੀ ।ਇਨ੍ਹਾਂ ਖ਼ਬਰਾਂ ਨੂੰ ਹੋਰੂੰ ਤੋਂ ਵਧੇਰੇ ਤੌਰ ਤੇ ਵਿਸਥਾਰ ਨਾਲ ਜਾਣਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.