ਮੋਦੀ ਨੇ ਕੀਤਾ ਵੱਡਾ ਐਲਾਨ-ਕਿਸਾਨਾਂ ਨੂੰ ਇਸ ਮਹੀਨੇ ਮਿਲੇਗਾ, ਦੁੱਗਣਾ ਪੈਸਾ ਤਿਆਰ ਕਰ ਲਓ ਖਾਤੇ !

Uncategorized

ਮੋਦੀ ਨੇ ਕੀਤਾ ਵੱਡਾ ਐਲਾਨ-ਕਿਸਾਨਾਂ ਨੂੰ ਇਸ ਮਹੀਨੇ ਮਿਲੇਗਾ, ਦੁੱਗਣਾ ਪੈਸਾ ਤਿਆਰ ਕਰ ਲਓ ਖਾਤੇ !

ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਸਾਲ ਦੋ ਹਜਾਰ ਅਠਾਰਾਂ ਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਸ਼ੁਰੂਅਾਤ ਕੀਤੀ ਸੀ ਅਤੇ ਇਸ ਸਕੀਮ ਤਹਿਤ ਸਰਕਾਰ ਕਿਸਾਨਾਂ ਨੂੰ ਹਰ ਸਾਲ ਛੇ ਹਜਾਰ ਰੁਪਏ ਦਿੰਦੀ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ

ਤਹਿਤ ਸਾਲ ਚ ਤਿੰਨ ਵਾਰ ਕਿਸਾਨਾਂ ਦੇ ਖਾਤਿਆਂ ਚ ਦੋ ਦੋ ਹਜਾਰ ਰੁਪਏ ਦੀ ਕਿਸ਼ਤ ਸਿੱਧੀ ਟਰਾਂਸਫਰ ਕੀਤੀ ਜਾਂਦੀ ਅਤੇ ਕਿਸਾਨਾਂ ਨੂੰ ਹੁਣ ਤਕ ਪ੍ਰਧਾਨ ਮੰਤਰੀ ਕਿਸਾਨ ਯੂਨੀਅਨ ਦੀਆਂ ਕੁੱਲ ਨੌਕਰੀ ਤਾਂ ਮਿਲ ਚੁੱਕੇ ਅਤੇ ਹੁਣ ਦਸਵੀਂ ਕਿਸ਼ਤ ਦੀ ਉਡੀਕ ਕਿਸਾਨ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਇਸ ਸਕੀਮ ਦੀ ਦਸਵੀਂ ਕਿਸ਼ਤ ਦਸੰਬਰ ਮਹੀਨੇ ਚ ਮਿਲਣ ਦੀ ਉਮੀਦ ਦੱਸੀ ਜਾ ਰਹੀ ਹੈ ਹਾਲਾਂਕਿ

ਭਾਰਤ ਸਰਕਾਰ ਨੇ ਅਜੇ ਤੱਕ ਕਿਸਾਨਾਂ ਦੇ ਖਾਤਿਆਂ ਚ ਏ ਇਸ ਤਹਿਤ ਜਮ੍ਹਾਂ ਕਰਨ ਲਈ ਕੋਈ ਮਿਤੀ ਤਿਆਰੀ ਕੀਤੀ ਪਰ ਇਨ੍ਹਾਂ ਚ ਕਈ ਕਿਸਾਨ ਅਜਿਹੇ ਹਨ ਇਸ ਵਾਰ ਉਨ੍ਹਾਂ ਦੇ ਖਾਤਿਆਂ ਚ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀਆਂ ਦੋ ਕਿਸ਼ਤਾਂ ਜਾਣੀ ਦੁੱਗਣੇ ਪੈਸੇ ਆਉਣਗੇ।ਇੱਥੇ ਜਿਸ ਨਾਲ ਉਨ੍ਹਾਂ ਨੂੰ ਲੋਕਾਂ ਨੂੰ ਵੱਡਾ ਲਾਭ ਮਿਲੇਗਾ ।

ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *