ਸਿਆਸਤ “ਚ ਆਇਆ ਵੱਡਾ ਭੂਚਾਲ -ਹੁਣੇ ਹੁਣੇ ਕੈਪਟਨ ਨੇ ਕਰਤਾ ਵੱਡਾ ਐਲਾਨ !

Uncategorized

ਸਿਆਸਤ “ਚ ਆਇਆ ਵੱਡਾ ਭੂਚਾਲ -ਹੁਣੇ ਹੁਣੇ ਕੈਪਟਨ ਨੇ ਕਰਤਾ ਵੱਡਾ ਐਲਾਨ !

ਮੈਂ ਜਿਵੇਂ ਵੀ ਸੌ ਬਾਈ ਦੀਆਂ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ ਉਵੇਂ ਉਵੇਂ ਹੀ ਸਿਆਸਤ ਵਿੱਚ ਵੱਡੀਆਂ ਰੇਹਡ਼ੀਆਂ ਹਲਚਲ ਦੇਖਣ ਨੂੰ ਮਿਲ ਰਹੀਆਂ ਹਨ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੀ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਾਰਟੀ ਵਰਕਰਾਂ ਅਤੇ ਵਿਧਾਇਕਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ

ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ ਹੁਣ ਇਸੇ ਵਿਚਕਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਆਪਣੀ ਪਾਰਟੀ ਦੇ ਗੱਠਜੋੜ ਦਾ ਐਲਾਨ ਕੀਤਾ ਹੈ ।ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀ

ਅਤੇ ਪੰਜਾਬ ਭਾਜਪਾ ਦੇ ਇੰਚਾਰਜ ਗਜਿੰਦਰ ਸਿੰਘ ਸ਼ੇਖਾਵਤ ਨੂੰ ਮਿਲਣ ਲਈ ਨਵੀਂ ਦਿੱਲੀ ਪਹੁੰਚੇ ਸਨ ।ਦੋਵਾਂ ਪਾਰਟੀਆਂ ਗਠਜੋੜ ਤੇ ਸਹਿਮਤ ਹੋ ਗਈ ਹੈ ਗੱਠਜੋੜ ਬਾਰੇ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਚੋਣਾਂ ਲਈ ਤਿਆਰ ਹਾਂ ਤੇ ਅਸੀਂ ਇਹ ਚੋਣ ਜਿੱਤਣ ਜਾ ਰਹੇ ਹਨ ।

ਸੀਟ ਵੰਡ ਦਾ ਫ਼ੈਸਲਾ ਜਿੱਤ ਦੀ ਪਹਿਲ ਨੂੰ ਧਿਆਨ ਵਿੱਚ ਰੱਖਦੇ ਹੋਏ ਸੀਟ ਸੀਟ ਦੇ ਆਧਾਰ ਤੇ ਲਿਆ ਜਾਵੇਗਾ ਸਾਨੂੰ ਇਹ ਚੋਣ ਜਿੱਤਣ ਲਈ ਇੱਕ ਸੌ ਇੱਕ ਪਰਸੈਂਟ ਯਕੀਨ ਹੈ ।ਹੋਰ ਵਧੇਰੇ ਤੌਰ ਤੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.