ਲਓ ਲੀਡਰ ਹੋ ਜਾਣ ਤਿਆਰ ਇਲੈਕਸ਼ਨ ਕਮਿਸ਼ਨ ਦਾ ਆਇਆ ਫ਼ੁਰਮਾਨ, ਵੋਟਾਂ ਦਾ ਹੋਇਆ ਐਲਾਨ !

Uncategorized

ਲਓ ਲੀਡਰ ਹੋ ਜਾਣ ਤਿਆਰ ਇਲੈਕਸ਼ਨ ਕਮਿਸ਼ਨ ਦਾ ਆਇਆ ਫ਼ੁਰਮਾਨ, ਵੋਟਾਂ ਦਾ ਹੋਇਆ ਐਲਾਨ !

ਦੋ ਹਜਾਰ ਬਾਈ ਦੀਆਂ ਚੋਣਾਂ ਨੂੰ ਲੈ ਕੇ ਜਿਥੇ ਸਿਆਸਤੀ ਦਾਣਾ ਬਹੁਤ ਜਗ੍ਹਾ ਗਰਮਾਏ ਹੋਏ ਹਨ ਅਤੇ ਉਥੇ ਚੋਣ ਪ੍ਰਚਾਰ ਤੇਜ਼ ਕੀਤਾ ਹੋਇਆ ਅਤੇ ਉਥੇ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਤਿਆਰੀ ਖਿੱਚ ਲਈ ਅਤੇ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਫਰਵਰੀ ਦੋ ਹਜਾਰ ਬਾਈ ਦੇ ਵਿਚ ਆਉਣਗੀਆਂ ਅਤੇ ਅਸਲੀ ਅਧਿਕਾਰੀ ਨਿਰਪੱਖਤਾ ਦੇ ਨਾਲ ਕੰਮ ਕਰਨਗੇ ਅਤੇ

ਇਸ ਤੋਂ ਤ੍ਰਹਿ ਕੇ ਜਨਵਰੀ ਦੇ ਸ਼ੁਰੂ ਵਿੱਚ ਚੋਣ ਜ਼ਾਬਤਾ ਲੱਗ ਸਕਦਾ ਅਤੇ ਮੁੱਖ ਚੋਣ ਕਮਿਸ਼ਨਰ ਸੁਨੀਲ ਚੰਦਰ ਦੀ ਅਗਵਾਈ ਵਾਲੇ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਉਹ ਨਿਰਪੱਖਤਾ ਦੇ ਨਾ ਕੰਮ ਕਰਨ ਲਈ ਨਹੀਂ ਤਾਂ ਉਨ੍ਹਾਂ ਉਪਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਦਰਅਸਲ ਵੱਡੀਆਂ ਸਿਆਸੀ ਪਾਰਟੀਆਂ ਨੇ ਸ਼ਿਕਾਇਤ ਕੀਤੀ ਕਿ ਸਰਕਾਰ ਵੱਲੋਂ ਚੋਣਾਂ ਵਿੱਚ

ਆਏ ਆਪਣੇ ਕੰਮ ਕਰਨ ਵਾਲੇ ਅਧਿਕਾਰੀ ਨਿਯੁਕਤ ਕੀਤੇ ਜਾ ਰਹੇ ਹਨ ਅਤੇ ਉਥੇ ਚੋਣ ਕਮਿਸ਼ਨ ਨੇ ਸਖਤ ਰੁਖ ਅਪਣਾਇਆ ,ਇਨ੍ਹਾਂ ਗੱਲਾਂ ਨੂੰ ਦੇਖਦਿਆਂ ਹੋਇਆਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.