ਮੋਦੀ ਤੋਂ ਬਾਅਦ ਚੰਨੀ ਵੱਲ ਨੂੰ ਹੋਏ ਕਿਸਾਨ -20 ਤੋਂ 24 ਦਸੰਬਰ ਤੱਕ ਕਰਤਾ ਵੱਡਾ ਐਲਾਨ !

Uncategorized

ਮੋਦੀ ਤੋਂ ਬਾਅਦ ਚੰਨੀ ਵੱਲ ਨੂੰ ਹੋਏ ਕਿਸਾਨ -20 ਤੋਂ 24 ਦਸੰਬਰ ਤੱਕ ਕਰਤਾ ਵੱਡਾ ਐਲਾਨ !

ਪੰਜਾਬ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਤੇ ਪਿਛਲੇ ਚੋਣ ਵਾਅਦੇ ਲਾਗੂ ਕਰਨ ਤੋਂ ਇਲਾਵਾ ਹੋਰ ਭਖਦੇ ਮਸਲੇ ਹੱਲ ਕਰਨ ਬਾਰੇ ਅਪਣਾਈ ਗਈ ਟਕਰਾਈ ਨੀਤੀ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੀਹ ਤੋਂ ਚੌਵੀ ਦਸੰਬਰ ਤੱਕ ਡੀ ਸੀ ਦਫਤਰ ਅੱਗੇ ਪੱਕੇ ਮੋਰਚੇ ਲਾਉਣ ਦਾ ਫ਼ੈਸਲਾ ਕੀਤਾ ਗਿਆ ।

ਅਤੇ ਅੱਜ ਇਥੋਂ ਥੋੜ੍ਹੀ ਦੂਰ ਪਿੰਡ ਭੋਤਨਾ ਵਿਖੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਸੂਬਾਈ ਮੀਟਿੰਗ ਵਿਚ ਕੀਤੇ ਇਸ ਫੈਸਲੇ ਬਾਰੇ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਪ੍ਰੈੱਸ ਨੋਟ ਰਾਹੀਂ ਦੱਸਿਆ ਗਿਆ ਕਿ ਮੁੱਖ ਮੰਤਰੀ ਚੰਨੀ ਦੁਬਾਰੇ ਜਥੇਬੰਦੀ ਦੇ ਆਗੂ ਗੱਲਬਾਤ ਲਈ ਸੱਦ ਕੇ ਅਣਮਿੱਥੇ ਸਮੇਂ ਲਈ ਮੁਅੱਤਲ ਵੀ ਇਕੱਲੀ ਤਾਨਾਸ਼ਾਹ ਕਾਰਵਾਈ ਦੀ ਸਖਤ ਨਿੰਦਿਆ ਕੀਤੀ ਗਈ।

ਅਤੇ ਇਸ ਮੌਕੇ ਸੂਬਾ ਆਗੂ ਝੰਡਾ ਸਿੰਘ ਜੇਠੂਕੇ ਸ਼ਿੰਗਾਰਾ ਸਿੰਘ ਮਾਨ ਅਤੇ ਹਰਦੀਪ ਸਿੰਘ ਟੱਲੇਵਾਲ ਜਨਕ ਸਿੰਘ ਭੁਟਾਲ ਅਤੇ ਸਮੇਤ ਪੰਦਰਾਂ ਜ਼ਿਲ੍ਹਾ ਦੇ ਪ੍ਰਧਾਨ ਸਕੱਤਰ ਤੇ ਮੁੱਖ ਆਗੂ ਹਾਜ਼ਰ ਸਨ ।ਹੋਰ ਵਧੇਰੇ ਤੌਰ ਤੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *