ਪੰਜਾਬ ਕੈਬਨਿਟ ਲਵੇਗੀ ਅੱਜ ਇਹ ਵੱਡੇ ਫ਼ੈਸਲੇ !
ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਕੈਬਨਿਟ ਦੀ ਅੱਜ ਫਿਰ ਇਹ ਮੀਟਿੰਗ ਹੁਣ ਜਾਰੀ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਜਾਣਗੇ ਅਤੇ ਚੋਣ ਕਮਿਸ਼ਨ ਦੀ ਸਰਗਰਮੀ ਤੋਂ ਬਾਅਦ ਸਰਕਾਰ ਜਲਦੀ ਤੋਂ ਜਲਦੀ ਐਫਐਸਐਲ ਨੂੰ ਨਿਬੇੜਨ ਦੀ ਕੋਸ਼ਿਸ਼ ਕਰਦੀ ਅਤੇ ਸਰਕਾਰੀ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਬਕਾਇਆ
ਮਸਲੇ ਹੱਲ ਕਰਨੇ ਚਾਹੁੰਦੀ ਅਤੇ ਪੰਜਾਬ ਕੈਬਨਿਟ ਦੀ ਮੀਟਿੰਗ ਦੇ ਵਿੱਚ ਮੁਲਾਜ਼ਮਾਂ ਅਤੇ ਕਿਸਾਨਾਂ ਦੇ ਮਾਮਲੇ ਦੇ ਬਾਰੇ ਵਿਚਾਰ ਕੀਤੀ ਜਾਵੇਗੀ ਅਤੇ ਕਿਸਾਨਾਂ ਨੇ ਦਿੱਲੀ ਦੀਆਂ ਹੱਦਾਂ ਤੋਂ ਮੁੜ ਕੇ ਪੰਜਾਬ ਕਾਂਗਰਸ ਦੇ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਤੇ ਇਸ ਦੇ ਲਈ ਸਰਕਾਰ ਕਿਸਾਨਾਂ ਦੇ ਮਸਲੇ ਨੂੰ ਜਲਦੀ ਤੋਂ ਜਲਦੀ ਹਲ ਮੈਂ ਚਾਹੁੰਦੀ ਅਤੇ ਇਸ ਤੋਂ ਇਲਾਵਾ ਬੇਅਦਬੀ ਅਤੇ ਨਸ਼ਿਆਂ ਦੇ ਮਾਮਲੇ ਉਪਰ ਸਰਕਾਰੀ ਜਲਦ
ਐਕਸ਼ਨ ਲੈਣਾ ਚਾਹੁੰਦੀ ਅਤੇ ਪਤਾ ਲੱਗਿਆ ਕਿ ਪੰਜਾਬ ਕੈਬਨਿਟ ਮੀਟਿੰਗ ਵਿੱਚ ਵੰਗਾਂ ਤੋਂ ਆਦਮਪੁਰ ਵਿੱਚ ਕਾਲਜ ਖੋਲ੍ਹਣ ਦਾ ਏਜੰਡਾ ਆਉਣ ਦੀ ਸੰਭਾਵਨਾ ਹੈ ਅਤੇ ਸਨਅਤਾਂ ਲਈ ਇਕ ਮੁਸ਼ਤ ਸਕੀਮਾਂ ਦੀ ਤਿਆਰੀ ਚੱਲ ਰਹੀ ਹੈ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਇਸ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਤੌਰ ਤੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ