ਹਰਿਮੰਦਰ ਸਾਹਿਬ ਅੰਦਰ ਹੋਈ ਬੇਅਦਬੀ ਦੀ ਕੋਸ਼ਿਸ਼-ਕੈਮਰੇ “ਚ ਰਿਕਾਰਡ ਹੋਈ ਸਾਰੀ ਘਟਨਾ !

Uncategorized

ਹਰਿਮੰਦਰ ਸਾਹਿਬ ਅੰਦਰ ਹੋਈ ਬੇਅਦਬੀ ਦੀ ਕੋਸ਼ਿਸ਼-ਕੈਮਰੇ “ਚ ਰਿਕਾਰਡ ਹੋਈ ਸਾਰੀ ਘਟਨਾ !

ਇਹ ਮੰਦਭਾਗੀ ਖ਼ਬਰ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਆਰੀਆ ਜਿਥੇ ਕਿਸੇ ਸਿਰਫਿਰੇ ਨੇ ਦਾਨੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਪਰ ਮੌਕੇ ਤੇ ਹਾਜ਼ਰ ਸੰਗਤ ਅਤੇ ਟਾਸਕ ਫੋਰਸ ਦੇ ਸਿੰਘਾਂ ਨੇ ਕਾਬੂ ਕਰ ਲਿਆ ।ਅਤੇ ਇਸ ਘਟਨਾ ਤੋਂ ਬਾਅਦ ਸੰਗਤ ਵਿੱਚ ਰੋਸ ਪੈਦਾ ਹੋਣਾ ਕੁਦਰਤੀ ਸੀ ਅਤੇ ਮਿਲੀ ਜਾਣਕਾਰੀ

ਮੁਤਾਬਕ ਸੰਗਤ ਨੇ ਇਸ ਵਿਅਕਤੀ ਦੀ ਜਾਨ ਲੈ ਲਈ ਅਤੇ ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਦਰਬਾਰ ਸਾਹਿਬ ਵਿੱਚ ਰਾਇ ਸਾਹਿਬ ਜੀ ਦਾ ਪਾਠ ਹੋ ਰਿਹਾ ਸੀ ਅਤੇ ਇਸ ਚ ਵਿਅਕਤੀ ਨੇ ਛਾਲ ਮਾਰ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤੇ ਸਾਰਾ ਮਾਮਲਾ ਸੀਸੀਟੀਵੀ ਵਿੱਚ ਕੈਦ ਹੋ ਗਿਆ ਤੇ ਸੰਗਤ ਨੇ ਹਿੰਮਤ ਕਰਕੇ ਇਸ ਵਿਅਕਤੀ ਨੂੰ ਉਸ ਸਮੇਂ ਕਾਬੂ ਕਰ ਲਿਆ

ਅਤੇ ਫਿਰ ਥੋੜ੍ਹੀ ਦੇਰ ਬਾਅਦ ਹੀ ਖ਼ਬਰ ਆਈ ਕਿ ੳੁਥੇ ਮੌਜੂਦ ਸੰਗਤ ਨੇ ਉਸ ਨੂੰ ਸਦਾ ਦੀ ਨੀਂਦ ਸੰਵਾ ਦਿੱਤਾ ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਤੌਰ ਤੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *