ਵੱਡਾ ਧਮਾਕਾ-ਇੱਥੇ ਪੈਟਰੋਲ ਪੰਪ ਤੇ ਉੱਡੇ ਚਿੱਥੜੇ-ਮੌਕੇ ਤੇ ਹੋਈਆਂ ਕਈ ਮੌ ਤਾਂ ਤੇ ਛਾਇਆ ਸੋਗ !

Uncategorized

ਵੱਡਾ ਧਮਾਕਾ-ਇੱਥੇ ਪੈਟਰੋਲ ਪੰਪ ਤੇ ਉੱਡੇ ਚਿੱਥੜੇ-ਮੌਕੇ ਤੇ ਹੋਈਆਂ ਕਈ ਮੌ ਤਾਂ ਤੇ ਛਾਇਆ ਸੋਗ !

ਹੁਣੇ ਹੁਣੇ ਸ਼ਨੀਵਾਰ ਨੂੰ ਇਕ ਵੱਡਾ ਧਮਾਕਾ ਹੋਣ ਦੇ ਨਾਲ ਬੈਂਕ ਦੀ ਬਿਲਡਿੰਗ ਤੇ ਉਸ ਦੇ ਨੇੜੇ ਪੈਂਦੇ ਪੈਟਰੋਲ ਪੰਪ ਨੂੰ ਭਾਰੀ ਨੁਕਸਾਨ ਪੁੱਜਾ ਪੁਲੀਸ ਦੇ ਐਸ ਐਚ ਓ ਜ਼ਫ਼ਰ ਅਲੀ ਸ਼ਾਹ ਨੇ ਦੱਸਿਆ ਕਿ ਧਮਾਕਾ ਇੱਕ ਨਿੱਜੀ ਬੈਂਕ ਤੇ ਹੇਠਾਂ ਸਥਿਤ ਨਾਲੇ ਡਰੇਨ ਵਿਚ ਹੋਇਆ ਅਤੇ ਉਨ੍ਹਾਂ ਕਿਹਾ ਕਿ ਘਟਨਾ ਵਾਲੇ ਸਥਾਨ ਨੂੰ ਖਾਲੀ ਕਰਾ ਲਿਆ ਗਿਆ ਤਾਂ ਜੋ ਨਾਲੇ ਦੀ ਸਫਾਈ ਕੀਤੀ ਜਾ ਸਕੇ ,ਮੱਕੇ ਵਿੱਚ ਬਾਰਾਂ ਲੋਕਾਂ ਦੀ ਮੌਤ ਹੋ ਜਾਣ

ਦੀ ਖਬਰ ਸਾਹਮਣੇ ਆਈ ਅਤੇ ਬਾਰਾਂ ਦੇ ਕਰੀਬ ਲੋਕ ਜ਼ਖ਼ਮੀ ਹੋਏ ਹਨ ਅਤੇ ਸਥਾਨਕ ਮੀਡੀਆ ਅਨੁਸਾਰ ਐਸਐਚਓ ਸ਼ਾਹ ਨੇ ਦੱਸਿਆ ਕਿ ਧਮਾਕੇ ਚ ਬੈਂਕ ਦੀ ਇਮਾਰਤ ਦੇ ਨਾਲ ਨਾਲ ਨੇੜਲੇ ਪੈਟਰੋਲ ਪੰਪ ਨੂੰ ਨੁਕਸਾਨ ਪਹੁੰਚਿਆ ਅਤੇ ਹਾਲੇ ਤਕ ਧਮਾਕੇ ਦੇ ਕਾਰਨ ਦਾ ਪਤਾ ਨਹੀਂ ਲੱਗਾ ਪਰ ਇਸ ਵਿਚਕਾਰ ਅਧਿਕਾਰੀ ਨੇ ਕਿਹਾ ਕਿ ਇਹ ਸ਼ੱਕ ਜਤਾਇਆ ਜਾ ਰਿਹਾ ਹੈ ।

ਇਮਾਰਤ ਦੇ ਹੇਠਾਂ ਨਾਲੇ ਵਿੱਚ ਗੈਸਾਂ ਦੇ ਜਮ੍ਹਾਂ ਹੋਣ ਕਾਰਨ ਇਹ ਵੱਡਾ ਧਮਾਕਾ ਹੋਇਆ ,ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਤੌਰ ਤੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.