ਅਕਾਲੀ ਦਲ “ਚ ਸ਼ਾਮਲ ਹੋਏ ਸੁੱਚਾ ਸਿੰਘ ਛੋਟੇਪੁਰ ਨੂੰ ਤਿੱਖੇ ਸਵਾਲ !

Uncategorized

ਅਕਾਲੀ ਦਲ “ਚ ਸ਼ਾਮਲ ਹੋਏ ਸੁੱਚਾ ਸਿੰਘ ਛੋਟੇਪੁਰ ਨੂੰ ਤਿੱਖੇ ਸਵਾਲ !

ਬੇਸ਼ੱਕ ਸੂਬੇ ਦੇ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ ਪਰ ਸਿਆਸੀ ਪਾਰਾ ਸਿਖ਼ਰਾਂ ਜੁਟਿਆ ਮੌਸਮ ਸਿਆਸੀ ਕਰਵਟ ਲੈ ਰਿਹਾ ਹੈ ਬਹੁਤ ਸਾਰੇ ਚਿਹਰੇ ਇਕ ਧੜ ਤੋਂ ਦੂਜੇ ਧੜੇ ਵੱਲ ਕਰਵਟ ਲੈ ਰਹੇ ਨੇ ਇੱਕ ਦਿਨ ਸੁੱਚਾ ਸਿੰਘ ਛੋਟੇਪੁਰ ਵੱਲੋਂ ਅਕਾਲੀ ਦਲ ਦੀ ਤੱਕੜੀ ਵਿੱਚ ਤੋਲਿਆ ਗਿਆ ਅੱਜ ਸੁੱਚਾ ਸਿੰਘ ਛੋਟੇਪੁਰ ਨੇ ਸੋਸ਼ਲ ਮੀਡੀਆ ਉੱਤੇ ਆਪਣੇ ਬਿਆਨਾਂ ਅਨੁਸਾਰ ਦੱਸਿਆ

ਕਿ ਉਨ੍ਹਾਂ ਦਾ ਕੀ ਕਾਰਨ ਹੈ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਾ ਦੋਸਤੋ ਤੁਹਾਨੂੰ ਦੱਸਦੇ ਕਿ ਇਹ ਪੰਜਾਬ ਦੀ ਸਿਆਸਤ ਵਿੱਚ ਬਹੁਤ ਜ਼ਿਆਦਾ ਮੁੱਦਾ ਭਖਿਆ ਹੋਇਆ ਹੈ ਅਤੇ ਤੁਹਾਨੂੰ ਪਤਾ ਹੀ ਹੈ ਕਿ ਦੋ ਹਜਾਰ ਬਾਈ ਦੀਆਂ ਚ ਆਉਣ ਵਾਲਿਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਬਹੁਤ ਜ਼ਿਆਦਾ ਗਰਮਾਇਆ ਹੋਇਆ ਹੈ ਇਨ੍ਹਾਂ ਗੱਲਾਂ ਨੂੰ ਦੇਖਦਿਆਂ ਹੋਇਆਂ ।

ਬਹੁਤ ਸਾਰੀਆਂ ਪਾਰਟੀਆਂ ਆਪਣੇ ਵਿਰੋਧੀ ਧਿਰਾਂ ਨੂੰ ਪਛਾੜਨ ਲਈ ਵੱਡੇ ਵੱਡੇ ਐਲਾਨ ਕਰ ਰਹੀਆਂ ਹਨ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਇਸ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.