ਦਰਬਾਰ ਸਾਹਿਬ ਬੇਅਦਬੀ ਮਾਮਲੇ ਚ ਪੁਲੀਸ ਦਾ ਬਿਆਨ,ਕੌਣ ਸੀ ਇਹ ਕਾਰਾ ਕਰਨ ਵਾਲਾ ਪਾਪੀ ?

Uncategorized

ਦਰਬਾਰ ਸਾਹਿਬ ਬੇਅਦਬੀ ਮਾਮਲੇ ਚ ਪੁਲੀਸ ਦਾ ਬਿਆਨ,ਕੌਣ ਸੀ ਇਹ ਕਾਰਾ ਕਰਨ ਵਾਲਾ ਪਾਪੀ ?

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਕਾਰਨ ਹਰ ਸ਼ਰਧਾਲੂ ਦੇ ਮਨ ਨੂੰ ਠੇਸ ਲੱਗੀ ਅਧਾਰ ਕਿਸੇ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਵੱਡੀ ਗਿਣਤੀ ਚ ਸੰਗਤ ਹਰਿਮੰਦਰ ਸਹਿਬ ਇਕੱਠੀ ਹੋ ਗਈ ਅਤੇ ਇਸ ਮੌਕੇ ਪਹੁੰਚੇ ਪੁਲਸ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਬੇਅਦਬੀ ਕਰਨ ਆਇਆ ਸ਼ਖ਼ਸ ਹੁਣ ਦੁਨੀਆਂ ਵਿੱਚ ਨਹੀਂ ਰਿਹਾ

ਅੱਜ ਉਸਦੀ ਜਾਣ ਕਿਸਾਨਾਂ ਲਈ ਇਹ ਜਾਂਚ ਦਾ ਵਿਸ਼ਾ ਹੈ ਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਵਿਅਕਤੀ ਦੀ ਉਮਰ ਲਗਪਗ ਤੀਹ ਪੈਂਤੀ ਸਾਲ ਸੀ ਅਤੇ ਉਨ੍ਹਾਂ ਦਾ ਕਹਿਣੈ ਕਿ ਸੀਸੀਟੀਵੀ ਦੀ ਫੁਟੇਜ ਚੈੱਕ ਕੀਤੀ ਜਾਰੀ ਅਤੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਕਿ ਇਹ ਵਿਅਕਤੀ ਕੌਣ ਇੱਥੇ ਕਿੱਥੋਂ ਦਾ ਰਹਿਣ ਵਾਲਾ ਪੁਲਸ ਇਸ ਮਾਮਲੇ ਵਿੱਚ ਜਾਂਚ ਕਰਨੀ

ਅਤੇ ਪੁਲਸ ਅਧਿਕਾਰੀ ਨੇ ਭਰੋਸਾ ਦਿੱਤਾ ਕਿ ਸਭ ਕੁਝ ਸਾਹਮਣੇ ਆ ਜਾਵੇਗਾ ਪਰ ਜਾਂਚ ਲਈ ਕੁਝ ਸਮਾਂ ਚਾਹੀਦਾ ਹੈ ।ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਸ਼ਾਂਤੀ ਬਣਾ ਕੇ ਰੱਖੀ ਜਾਵੇ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਗੈਸ ਵੀਡੀਓ ਦੇ ਆਧਾਰ ਤੇ ਦੇ ਰਹੀਆਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.