ਹੁਣੇ ਹੁਣੇ ਗੁਰਨਾਮ ਚੜੂਨੀ ਨੇ ਕੀਤਾ ਨਵੀਂ ਪਾਰਟੀ ਦਾ ਅੈਲਾਨ -ਜਾਣੋ ਕੀ ਹੈ ਨਾਮ

Uncategorized

ਹੁਣੇ ਹੁਣੇ ਗੁਰਨਾਮ ਚੜੂਨੀ ਨੇ ਕੀਤਾ ਨਵੀਂ ਪਾਰਟੀ ਦਾ ਅੈਲਾਨ -ਜਾਣੋ ਕੀ ਹੈ ਨਾਮ

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਝੜੂਨੀ ਨੇ ਅੱਜ ਸ਼ਨੀਵਾਰ ਨੂੰ ਆਪਣੀ ਨਵੀਂ ਸਿਆਸੀ ਬਾਣੀ ਦਾ ਅੈਲਾਨ ਕਰ ਦਿੱਤਾ ਹੈ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਸਾਨ ਆਗੂ ਨੇ ਆਪਣੀ ਸਿਆਸੀ ਪਾਰਟੀ ਦਾ ਐਲਾਨ ਕੀਤਾ ਹੈ ਗੁਰਨਾਮ ਝੜੂਨੀ ਨੂੰ ਨਵੀਂ ਪਾਰਟੀ ਦਾ ਨਾਉਂ ਸੰਯੁਕਤ ਸੰਘਰਸ਼ ਕਮੇਟੀ ਪਾਰਟੀ ਰੱਖਿਆ ਹੈ ।

ਹਾਲਾਂਕਿ ਇਕ ਇੰਟਰਵਿਊ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਉਹ ਪੰਜਾਬ ਚ ਖੁਦ ਚੋਣ ਨਹੀਂ ਲੜਨਗੇ ਮੀਡੀਆ ਰਿਪੋਰਟਾਂ ਅਨੁਸਾਰ ਆਪਣੇ ਮਿਸ਼ਨ ਮਿਸ਼ਨ ਪੰਜਾਬ ਵੀ ਸੂਬਾਈ ਤਹਿਤ ਚੜੂਨੀ ਚਾਹੁੰਦੇ ਹਨ ਕਿ ਕਿਸਾਨ ਮਜ਼ਦੂਰ ਵਪਾਰੀ ਅਤੇ ਆਮ ਲੋਕ ਕਰਵਾਈ ਸੀ ਰਵਾਇਤੀ ਸਿਆਸੀ ਪਾਰਟੀਆਂ ਅਤੇ ਆਗੂਆਂ ਨੂੰ ਹਟਾਉਣ ਲਈ ਚੋਣ ਲੜਨ ਗੱਲਬਾਤ ਦੌਰਾਨ ਝੜੂਨੀ ਨੇ ਕਿਹਾ ਸੀ।

ਕਿ ਮੈਂ ਪੰਜਾਬ ਤੋਂ ਚੋਣ ਨਹੀਂ ਲੜਾਂਗਾ ਪਰ ਇਨ੍ਹਾਂ ਚੋਣਾਂ ਲਈ ਆਪਣੀ ਪਾਰਟੀ ਦਾ ਉਮੀਦਵਾਰ ਖੜ੍ਹਾ ਕਰਾਂਗਾ ।ਕਿਉਂਕਿ ਦੋਸਤ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਮੁੱਦੇ ਬਹੁਤ ਜ਼ਿਆਦਾ ਗਰਮਾਏ ਹੋਏ ਹਨ ਇਹ ਸਾਰੀ ਜਾਣਕਾਰੀ ਤੋਂ ਡੇਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.