ਪੰਜਾਬ ਦੇ ਕਿਸਾਨਾਂ ਵੱਲੋਂ ਟੌਲ ਪਲਾਜ਼ਿਆਂ ਨੂੰ ਲੈ ਕੇ-20 ਦਸੰਬਰ ਤੋਂ ਹੋ ਗਿਆ ਇਹ ਵੱਡਾ ਐਲਾਨ !

Uncategorized

ਪੰਜਾਬ ਦੇ ਕਿਸਾਨਾਂ ਵੱਲੋਂ ਟੌਲ ਪਲਾਜ਼ਿਆਂ ਨੂੰ ਲੈ ਕੇ-20 ਦਸੰਬਰ ਤੋਂ ਹੋ ਗਿਆ ਇਹ ਵੱਡਾ ਐਲਾਨ !

ਦੇਸ਼ ਦੇ ਕਿਸਾਨਾਂ ਵੱਲੋਂ ਜਿਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਪੰਦਰਾਂ ਮਹੀਨੇ ਦਾ ਸੰਘਰਸ਼ ਲੜਿਆ ਗਿਆ ਅਤੇ ਉੱਥੇ ਹੀ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਇਕ ਸਾਲ ਤੋਂ ਵਧੇਰੇ ਸਮਾਂ ਗੁਜ਼ਾਰਿਆ ਹੈ ਅਤੇ ਜਿੱਥੇ ਉਨ੍ਹਾਂ ਵੱਲੋਂ ਗਰਮੀ ਸਰਦੀ ਅਤੇ ਹਰ ਇਕ ਤਰ੍ਹਾਂ ਦੇ ਮੌਸਮ ਨੂੰ ਆਪਣੇ ਪਿੰਡੇ ਤੇ ਸਹਾਰਿਆ ਗਿਆ।

ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਦੇਸ਼ ਦੇ ਕਿਸਾਨਾਂ ਵੱਲੋਂ ਜਿੱਥੇ ਰੇਲ ਟਰੈਕ ਉਪਰ ਧਰਨੇ ਪ੍ਰਦਰਸ਼ਨ ਕੀਤੇ ਗਏ ਅਤੇ ਉਥੇ ਕਾਰਪੋਰੇਟ ਘਰਾਣਿਆਂ ਦੇ ਮਾਲਕ ਪੈਟਰੋਲ ਪੰਪ ਅਤੇ ਟੋਲ ਪਲਾਜ਼ਾ ਉੱਪਰ ਧਰਨੇ ਪ੍ਰਦਰਸ਼ਨ ਕੀਤੇ ਗਏ ਸਨ ਅਤੇ ਹੁਣ ਕਿਸਾਨੀ ਸੰਘਰਸ਼ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਕਿਸਾਨਾਂ ਵੱਲੋਂ ਦਿੱਲੀ ਤੋਂ ਆਪਣਾ ਮੋਰਚਾ ਖ਼ਤਮ ਕੀਤਾ।ਅਤੇ ਉਥੇ ਪੰਦਰਾਂ ਦਸੰਬਰ ਤੋਂ ਟੋਲ ਪਲਾਜ਼ਾ ਤੇ ਕੰਮ ਮੁੜ ਤੋਂ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ।

ਹੁਣ ਪੰਜਾਬ ਚ ਕਿਸਾਨਾਂ ਵੱਲੋਂ ਵੀਹ ਦਸੰਬਰ ਤੋਂ ਟੋਲ ਪਲਾਜੇ ਨੂੰ ਲੈ ਕੇ ਇਹ ਵੱਡਾ ਐਲਾਨ ਹੋ ਗਿਆ ਜਿਸ ਬਾਰੇ ਖ਼ਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਵੱਲੋਂ ਪੰਦਰਾਂ ਦਸੰਬਰ ਤੋਂ ਪਹਿਲਾਂ ਆਪਣੇ ਧਰਨੇ ਚੁੱਕ ਲਏ ਜਾਣ ਦਾ ਅੈਲਾਨ ਕੀਤਾ ਸੀ ਅਤੇ ਟੌਲ ਕੰਪਨੀਆਂ ਵੱਲੋਂ ਮੁੜ ਤੋਂ ਸ਼ੁਰੂ ਕੀਤੇ ਜਾਣ

ਦਾ ਅੈਲਾਨ ਕੀਤਾ ਗਿਆ ਅਤੇ ਉਸ ਦੇ ਨਾਲ ਹੀ ਟੋਲ ਦਰਾਂ ਵਿੱਚ ਕੀਤੇ ਗਏ ਵੱਧ ਰੁੜ੍ਹਿਆ ਕਿ ਕਿਸਾਨਾਂ ਵੱਲੋਂ ਟੋਲ ਪਲਾਜ਼ਾ ਤੋਂ ਆਪਣੇ ਧਰਨੇ ਖ਼ਤਮ ਕਰਨ ਤੋਂ ਇਨਕਾਰ ਕੀਤਾ।ਜੋ ਦਿਮਾਗੀ ਤੇ ਜਾਰੀ ਹੈ ਇਨ੍ਹਾਂ ਟੌਲ ਦਰਾਂ ਵਿਚ ਕੀਤੇ ਵਾਧੇ ਨੂੰ ਵਾਪਸ ਲਿਆ ਜਾਵੇ ਨਹੀਂ ਤਾਂ ਉਹ ਵੀਹ ਤਰੀਕ ਤੋਂ ਰੇਲਵੇ ਟਰੈਕ ਜਾਮ ਕਰ ਦੇਣਗੇ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.