ਦਰਬਾਰ ਸਾਹਿਬ ਬੇ ਅ ਦ ਬੀ ਮਾਮਲੇ ਦਾ ਅਸਲ ਸੱਚ ਆਇਆ ਸਾਹਮਣੇ, ਗ੍ਰਹਿ ਮੰਤਰੀ ਦਾ ਐਕਸ਼ਨ !

Uncategorized

ਦਰਬਾਰ ਸਾਹਿਬ ਬੇ ਅ ਦ ਬੀ ਮਾਮਲੇ ਦਾ ਅਸਲ ਸੱਚ ਆਇਆ ਸਾਹਮਣੇ, ਗ੍ਰਹਿ ਮੰਤਰੀ ਦਾ ਐਕਸ਼ਨ !

ਸ੍ਰੀ ਦਰਬਾਰ ਸਾਹਿਬ ਵਿਚ ਮੰਦਭਾਗੀ ਘਟਨਾ ਵਾਪਰੀ ਨੌਜਵਾਨ ਸ਼ਰ੍ਹੇਆਮ ਬੇ ਅ ਦ ਬੀ ਕਰਨ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਨੌਜਵਾਨ ਦਾ ਸਿੰਘਾਂ ਦੇ ਵੱਲੋਂ ਸੌਦਾ ਲਗਾ ਦਿੱਤਾ ਤੇ ਜਦੋਂ ਇਸ ਪੂਰੇ ਮਾਮਲੇ ਬਾਰੇ ਸਾਡੇ ਸਹਿਯੋਗੀ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਗੱਲਬਾਤ ਕੀਤੀ ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਜਿਥੇ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਆਉਂਦੀਆਂ ਇਹ ਆਦਮੀ ਜੋ ਪਹਿਲੀ ਇਨਫੋਰਮੇਸ਼ਨ ਮਿਲ ਰਹੀ ਹੈ ।

ਇਹ ਆਦਮੀ ਪੰਜ ਸਿੰਘਾਂ ਦੇ ਪਿੱਛੇ ਬੈਠਾ ਸੀ ਅਤੇ ਉਸ ਤੋਂ ਬਾਅਦ ਇਸ ਨੇ ਉਹ ਜੰਗਲਾ ਟੱਪ ਕੇ ਅੰਦਰ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਥੇ ਬੈਠੇ ਸਿੰਘ ਨੇ ਇਸ ਨੂੰ ਜਲਦੀ ਤੋਂ ਜਲਦੀ ਦਬੋਚ ਲਿਆ ਤੇ ਉਸ ਤੋਂ ਬਾਅਦ ਇਸ ਦਾ ਸੌਦਾ ਵੀ ਲਗਾਇਆ ਅਤੇ ਲੋਕਾਂ ਦੇ ਮਨ ਵਿੱਚ ਬਹੁਤ ਹੀ ਜ਼ਿਆਦਾ ਗੁੱਸਾ ਸੀ ਅਤੇ ਉਥੇ ਉਨ੍ਹਾਂ ਨੇ ਕਿਹਾ ਕਿ ਜੇ ਆਉਂਦਾ ਫੜਿਆ ਜਾਂਦਾ।

ਤਾਂ ਉਸ ਕੋਲੋਂ ਜੋ ਵੀ ਆਰ ਇੰਫਰਮੇਸ਼ਨ ਸਾਨੂੰ ਸਾਰੇ ਵਰ੍ਹੇ ਪਤਾ ਲੱਗ ਜਾਣੀ ਸੀ ਅਤੇ ਹੁਣ ਇਸ ਦੇ ਪਿੱਛੇ ਕਾਫ਼ੀ ਰਾਇ ਰਹਿ ਗਏ ਹਨ।ਉਹ ਤਿੰਨ ਜੱਜ ਕਰਨ ਦੇ ਬਾਰੇ ਉਨ੍ਹਾਂ ਕਿਹਾ ਕਿ ਮੈਂ ਹਾਲੇ ਇੰਨੀ ਜਲਦੀ ਕੁਝ ਨਹੀਂ ਕਹਿ ਸਕਦਾ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *