ਇਸ ਹੈੱਡ ਗ੍ਰੰਥੀ ਨੇ ਨਹੀਂ ਹੋਣ ਦਿੱਤੀ ਗੁਰੂ ਸਾਹਿਬ ਦੀ ਬੇ ਅ ਦ ਬੀ ,ਐਨ ਮੌਕੇ ਤੇ ਦਬੋਚਿਆ ਸੀ ਬੇ ਅ ਦ ਬੀ ਕਰਨ ਵਾਲਾ ਸ਼ਖ਼ਸ !

Uncategorized

ਇਸ ਹੈੱਡ ਗ੍ਰੰਥੀ ਨੇ ਨਹੀਂ ਹੋਣ ਦਿੱਤੀ ਗੁਰੂ ਸਾਹਿਬ ਦੀ ਬੇ ਅ ਦ ਬੀ ,ਐਨ ਮੌਕੇ ਤੇ ਦਬੋਚਿਆ ਸੀ ਬੇ ਅ ਦ ਬੀ ਕਰਨ ਵਾਲਾ ਸ਼ਖ਼ਸ !

ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇ ਅ ਦ ਬੀ ਦੀ ਕੋਸ਼ਿਸ਼ ਕਰਨ ਵਾਲੇ ਸ਼ਖ਼ਸ ਨੂੰ ਮੌ ਤ ਦੇ ਘਾਟ ਉਤਾਰੇ ਜਾਣ ਤੋਂ ਬਾਅਦ ਬਹੁਤ ਸਾਰੇ ਧਾਰਮਿਕ ਆਗੂਆਂ ਦੇ ਇਕ ਤੋਂ ਬਾਅਦ ਇੱਕ ਬਿਆਨ ਹਾਰੇ ਪਰ ਹੁਣ ਹੈੱਡ ਗ੍ਰੰਥੀ ਭਾਈ ਬਲਜੀਤ ਸਿੰਘ ਦਾ ਵੀ ਬਿਆਨ ਸਾਹਮਣੇ ਆਏ ਜਿਨ੍ਹਾਂ ਨੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਸ਼ਖ਼ਸ ਨੂੰ ਸਭ ਤੋਂ ਪਹਿਲਾਂ ਐਨ ਮੌਕੇ ਤੇ ਕਾਬੂ ਕੀਤਾ ਸੀ

ਭਾਈ ਬਲਜੀਤ ਸਿੰਘ ਉਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਨੇੜੇ ਹੀ ਮੌਜੂਦ ਸਨ।ਤੁਸੀਂ ਵੀਡੀਓ ਵਿਚ ਸਾਫ ਦੇਖ ਸਕਦੇ ਹੋ ਕਿ ਕਿਵੇਂ ਬੇਅਦਬੀ ਕਰਨ ਵਾਲਾ ਸ਼ਖ਼ਸ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕਿਵੇਂ ਭੱਜ ਦੌੜ ਕੇ ਗੁਰੂ ਜੀ ਦੇ ਸ਼ਸਤਰ ਉਠਾ ਕੇ ਖੜ੍ਹਾ ਹੋ ਜਾਂਦਾ ਹੈ ਪਰਤਾਂ ਨੂੰ ਦੱਸਦੀ

ਕਿ ਉੱਥੋਂ ਦੇ ਗ੍ਰੰਥੀ ਵੱਲੋਂ ਉਸ ਨੂੰ ਮੌਕੇ ਤੇ ਹੀ ਪਕੜ ਲਿਆ ਜਾਂਦਾ ਹੈ ।ਅਤੇ ਬਾਅਦ ਵਿਚ ਉਸ ਤੇ ਗ੍ਰੰਥੀਆਂ ਵੱਲੋਂ ਸੋਧਾਂ ਲਗਾਇਆ ਜਾਂਦਾ ਹੈ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਸਾਡੇ ਸਮਾਜ ਵਿੱਚ ਅਜਿਹੇ ਅਨਸਰਾਂ ਵੱਲੋਂ ਆਏ ਦਿਨ ਹੀ ਕੁਝ ਨਾ ਕੁਝ ਅਜਿਹਾ ਕਰਨ

ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ,ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.