ਪੰਜਾਬ ਲਈ ਚੀਨੀ ਸਰਕਾਰ ਨੇ ਜਾਰੀ ਕਰਤਾ ਹਾਈ ਅਲਰਟ-ਤਾਜ਼ਾ ਵੱਡੀ ਖ਼ਬਰ !

Uncategorized

ਪੰਜਾਬ ਲਈ ਚੀਨੀ ਸਰਕਾਰ ਨੇ ਜਾਰੀ ਕਰਤਾ ਹਾਈ ਅਲਰਟ-ਤਾਜ਼ਾ ਵੱਡੀ ਖ਼ਬਰ !

ਇਸ ਸਮੇਂ ਜਿੱਥੇ ਪੰਜਾਬ ਵਿਚ ਸਿਆਸੀ ਮਾਹੌਲ ਗਰਮਾਇਆ ਹੋਇਆ ਅਤੇ ਪੰਜਾਬ ਦੇ ਵਿੱਚ ਸਾਰੇ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਦੁਹਰਾਈ ਦੇ ਚੋਣਾਂ ਵਾਸਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਅਤੇ ਉਥੇ ਕੁਝ ਗ਼ੈਰ ਸਮਾਜਿਕ ਅਨਸਰਾਂ ਵੱਲੋਂ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਦੀ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ।

ਜਿੱਥੇ ਪਹਿਲੀ ਬੇਅਦਬੀ ਦੇ ਮਾਮਲੇ ਚ ਚੋਣਾਂ ਤੋਂ ਪਹਿਲਾਂ ਸੁਲਝਾੳੁਣ ਦੀ ਕੋਸ਼ਿਸ਼ ਕੀਤੀ ਜਾਰੀ ਅਤੇ ਉੱਥੇ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਜਿਸ ਨਾਲ ਪੰਜਾਬ ਦੇ ਹਾਲਾਤਾਂ ਵਿੱਚ ਉਥਲ ਪੁਥਲ ਮੱਚ ਸਕੇ ਅਤੇ ਹੁਣ ਪੰਜਾਬ ਦੀ ਚੰਨੀ ਸਰਕਾਰ ਵੱਲੋਂ ਹਾਈ ਅਲਰਟ ਜਾਰੀ ਕੀਤਾ ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਅਤੇ ਪ੍ਰਾਪਤੀ ਜਾਣਕਾਰੀ ਅਨੁਸਾਰ ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਵਿਖੇ,

ਸ਼ਾਮ ਦੇ ਸਮੇਂ ਇਕ ਬਾਈ ਸਾਲਾ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੋਲ ਅੰਕਲ ਟੱਪ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਜਿਸ ਨੂੰ ਕਾਬੂ ਕਰਨ ਤੋਂ ਬਾਅਦ ਕੁੱਟ ਕੁੱਟ ਕੇ ਮਾਰ ਦਿੱਤਾ ਅਤੇ ਉਥੇ ਇਸ ਘਟਨਾ ਨੂੰ ਦੇਖਦੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਵਲੋਂ ਪੰਜਾਬ ਚ ਮੌਜੂਦਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ।ਹਾਈ ਅਲਰਟ ਜਾਰੀ ਕੀਤਾ ਅਤੇ ਉਥੇ ਇਸ ਘਟਨਾ ਸਬੰਧੀ ਡੀਜੀਪੀ ਤੇ ਮੁੱਖ ਦਫ਼ਤਰ ਨੂੰ ਘਟਨਾ ਦੇ ਨਾਲ ਸੰਬੰਧਿਤ ਰਿਪੋਰਟ ਭੇਜਣ ਦੇ ਆਦੇਸ਼ ਵੀ ਜਾਰੀ ਕੀਤੇ ਹਨ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *