ਨੌਜਵਾਨਾਂ ਨੂੰ ਸੇਧ ਦੇ ਰਿਹਾ ਗੁਰਸਿੱਖ ਨੌਜਵਾਨ ,ਘਰ ਵਿਹਲੇ ਬੈਠਣ ਨਾਲੋਂ ਕਰ ਰਿਹਾ ਮਿਹਨਤ !

Uncategorized

ਨੌਜਵਾਨਾਂ ਨੂੰ ਸੇਧ ਦੇ ਰਿਹਾ ਗੁਰਸਿੱਖ ਨੌਜਵਾਨ ,ਘਰ ਵਿਹਲੇ ਬੈਠਣ ਨਾਲੋਂ ਕਰ ਰਿਹਾ ਮਿਹਨਤ !

ਦੋਸਤੋ ਅੱਜ ਅਸੀਂ ਤੁਹਾਨੂੰ ਉਨ੍ਹਾਂ ਨਾਲ ਮਿਲਾਨ ਜਾ ਰਹੇ ਹਾਂ ਉਸ ਸ਼ਖਸ ਹਮਲਾ ਨਜ਼ਾਰਿਆਂ ਚੋਂ ਐਕਟਿਵਾ ਦੇ ੳੁੱਤੇ ਰਾਜਮਾ ਚਾਵਲ ਹੈ ਜਿਹੜਾ ਉਹ ਪਟਿਆਲਾ ਦੇ ਵਿਚ ਵੇਚਦੇ ਹਨ ।ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਕੁਝ ਜਿਹੇ ਹਾਲਾਤ ਬਣ ਚੁੱਕੇ ਹਨ ਕਿ ਜਿਸ ਵਿਚ ਦੇਖਿਆ ਜਾ ਰਿਹਾ ਹੈ ।

ਕਿ ਹਰੇਕ ਵਰਗ ਹਰ ਇੱਕ ਕੰਮ ਕਾਰ ਵਾਲੇ ਵਿਅਕਤੀ ਨੂੰ ਬਹੁਤ ਯਾਦ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅੱਜ ਦੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਇੱਕ ਗੁਰਸਿੱਖ ਨੌਜਵਾਨ ਵੱਲੋਂ ਰਾਜਮਾਂਹ ਚਾਵਲ ਐਕਟਿਵਾ ਸਕੂਟਰੀ ਉੱਤੇ ਵੇਚੇ ਜਾ ਰਹੇ ਹਨ ਅਤੇ ਉਸ ਨੌਜਵਾਨ ਨੇ ਕੋਈ ਵੀ ਅਜਿਹੀ ਗੱਲ ਨਾ ਸੋਚਦਿਆਂ ਹੋਇਆਂ,

ਆਪਣੇ ਪਰਿਵਾਰ ਦਾ ਢਿੱਡ ਭਰਨ ਲਈ ਇਹ ਵੱਡਾ ਫ਼ੈਸਲਾ ਲੈਂਦਿਆਂ ਹੋਇਆਂ ।ਆਪਣੀ ਮਿਹਨਤ ਨਾਲ ਆਪਣੇ ਹੱਥਾਂ ਦੀ ਦਸ ਨਹੁੰਆਂ ਦੀ ਕਮਾਈ ਨਾਲ ਪੈਸਾ ਕਮਾ ਰਿਹਾ ਹੈ।ਦੋਸਤੋ ਖ਼ਾਸ ਗੱਲ ਤੁਹਾਨੂੰ ਇਹ ਵੀ ਦੱਸਦੀ ਕਿ ਉਸ ਨਾਲ ਉਸ ਦਾ ਪਿਤਾ ਵੀ ਇਹੀ ਕੰਮ ਕਰਦਾ ਹੈ ਅਤੇ ਉਸ ਨਾਲ ਹੱਥ ਵਟਾਉਂਦਾ ਹੈ ਉਹ ਪਰਿਵਾਰ ਦੇ ਬਿਆਨਾਂ ਅਨੁਸਾਰ ਦੱਸਿਆ ਜਾ ਰਿਹਾ ਹੈ ।

ਕਿ ਉਨ੍ਹਾਂ ਦੇ ਘਰ ਕੋਈ ਵੀ ਰੋਟੀ ਪਕਾਉਣ ਵਾਲਾ ਨਹੀਂ ਹੈ ਇਸੇ ਕਾਰਨਾਂ ਕਰਕੇ ਉਨ੍ਹਾਂ ਨੇ ਇਹ ਵੱਡਾ ਫੈਸਲਾ ਲਿਆ ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.