ਹੁਣੇ ਹੁਣੇ ਆਧਾਰ ਕਾਰਡ ਵਾਲਿਆਂ ਲਈ ਹੋ ਗਿਆ-ਇਹ ਨਵਾਂ ਐਲਾਨ !

Uncategorized

ਹੁਣੇ ਹੁਣੇ ਆਧਾਰ ਕਾਰਡ ਵਾਲਿਆਂ ਲਈ ਹੋ ਗਿਆ-ਇਹ ਨਵਾਂ ਐਲਾਨ !

ਲੋਕ ਸਭਾ ਵਿੱਚ ਭਾਰੀ ਹੰਗਾਮੇ ਦਰਮਿਆਨ ਚੋਣ ਕਾਨੂੰਨ ਬਿੱਲ ਵੀ ਪਾਸ ਹੋ ਗਿਆ ਅਤੇ ਇਹ ਬਿੱਲ ਹੁਣ ਵੋਟਰ ਸੂਚੀ ਦੇ ਡੇਟਾ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਦੀ ਇਜਾਜ਼ਤ ਦਿੰਦਾ ਅਤੇ ਇਸ ਦੇ ਨਾਲ ਹੀ ਲੋਕ ਪ੍ਰਤੀਨਿਧਤਾ ਐਕਟ ਉਨੀ ਸੌ ਇਕਵੰਜਾ ਵਿੱਚ ਧਨੀ ਸ਼ਬਦ ਨੂੰ ਪਤੀ ਪਤਨੀ ਨਾਲ ਬਦਲਣ ਦਾ ਪ੍ਰਸਤਾਵ ਵੀ ਸ਼ਾਮਲ ਕੀਤਾ ਗਿਆ

ਅਤੇ ਇਸ ਬਿੱਲ ਰਾਹੀਂ ਵੋਟਰ ਸੂਚੀ ਵਿੱਚ ਨਕਲ ਅਤੇ ਜਾਅਲੀ ਵੋਟਿੰਗ ਨੂੰ ਰੋਕਣ ਲਈ ਵੋਟਰ ਕਾਰਡ ਅਤੇ ਸੂਚੀ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਵਿਵਸਥਾ ਸ਼ੁਰੂ ਕੀਤੀ ਅਤੇ ਚੋਣ ਕਾਨੂੰਨ ਸੋਧ ਬਿੱਲ ਵੀ ਇੱਕੀ ਦੇ ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ ਪਛਾਣ ਸਥਾਪਿਤ ਕਰਨ ਦੇ ਉਦੇਸ਼ ਲਈ ਧਾਰ ਕੱਢਣ ਦੀ ਮੰਗ ਕਰ ਸਕਦਾ ਅਤੇ ਜੇਕਰ ਕੋਈ ਵਿਅਕਤੀ

ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨਾ ਚਾਹੁੰਦਾ ਤਾਂ ਉਹ ਅਜਿਹਾ ਕਰ ਸਕਦਾ ਪਰ ਇਹ ਲਾਜ਼ਮੀ ਹੋਵੇਗਾ ਵੋਟਰ ਆਈਡੀ ਨੂੰ ਆਧਾਰ ਨਾਲ ਲਿੰਕ ਕਰਨ ਦੇ ਮਾਮਲੇ ਚ ਨਿੱਜਤਾ ਦੇ ਅਧਿਕਾਰ ਤੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਧਿਆਨ ਚ ਰੱਖਿਆ ਜਾਵੇਗਾ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.