ਮੁੱਖ ਮੰਤਰੀ ਚੰਨੀ ਨੇ ਹੁਣ ਕੀਤਾ ਇਨ੍ਹਾਂ ਲੋਕਾਂ ਲਈ ਵੱਡਾ ਐਲਾਨ-ਤਾਜ਼ਾ ਵੱਡੀ ਖ਼ਬਰ !

Uncategorized

ਮੁੱਖ ਮੰਤਰੀ ਚੰਨੀ ਨੇ ਹੁਣ ਕੀਤਾ ਇਨ੍ਹਾਂ ਲੋਕਾਂ ਲਈ ਵੱਡਾ ਐਲਾਨ-ਤਾਜ਼ਾ ਵੱਡੀ ਖ਼ਬਰ !

ਬੀਤੇ ਦਿਨੀਂ ਜਿਥੇ ਪੰਜਾਬ ਚ ਹੋਈਆਂ ਬੇ ਅ ਦ ਬੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਲਰਟ ਜਾਰੀ ਕੀਤਾ ਅਤੇ ਉਹ ਲੋਕਾਂ ਦੇ ਧਿਆਨ ਵਿੱਚ ਰੱਖਦੇ ਮੁੱਖ ਮੰਤਰੀ ਵੱਲੋਂ ਆਏ ਦਿਨ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਅਤੇ ਇਸ ਸਮੇਂ ਜਿੱਥੇ ਪੰਜਾਬ ਦੀ ਸਿਆਸਤ ਦਾ ਮਾਹੌਲ ਕਾਫੀ ਗਰਮਾਇਆ ਅਤੇ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਵਾਸਤੇ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਅਾਂ ਜਾਣਗੀਅਾਂ।

ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਨੂੰ ਹਾਸਿਲ ਕੀਤਾ ਜਾ ਸਕੇ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਜੀ ਪਾਰਟੀ ਉੱਪਰ ਕਈ ਤਰ੍ਹਾਂ ਦੇ ਆਰੋਪ ਲਗਾਏ ਜਾ ਰਹੇ ਹਨ ਅਤੇ ਉਥੇ ਸਿਆਸੀ ਪਾਰਟੀਆਂ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਮੁੱਖ ਮੰਤਰੀ ਚੰਨੀ ਵੱਲੋਂ ਲੋਕਾਂ ਲਈ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਬਾਰੇ ਤਾਇਆ ਖ਼ਬਰ ਸਾਹਮਣੇ ਆਈ ਹੈ ।

ਪ੍ਰਾਪਤ ਜਾਣਕਾਰੀ ਅੁਨਸਾਰ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਇਹ ਐਲਾਨ ਕੀਤਾ ਜਿੱਥੇ ਅੱਜ ਉਨ੍ਹਾਂ ਵਲੋਂ ਸ੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ ਰਾਜ ਉਤਸਵ ਅੈਲਾਨ ਦਿੱਤਾ ਉਥੇ ਉਨ੍ਹਾਂ ਵੱਲੋਂ ਲੁਧਿਆਣਾ ਦੇ ਵਿੱਚ ਇਕ ਮੰਦਿਰ ਦੀ ਉਸਾਰੀ ਕੀਤੇ ਜਾਣ ਵਾਸਤੇ ਢਾਈ ਕਰੋੜ ਰੁਪਏ ਦਿੱਤੇ।

ਜਾਣ ਦਾ ਅੈਲਾਨ ਕੀਤਾ ਤੇ ਕਰੋੜਾਂ ਦੇ ਕਾਰਨ ਇੱਥੇ ਦੋ ਸਾਲਾਂ ਦੇ ਵਕਫ਼ੇ ਤੋਂ ਬਾਅਦ ਇਹ ਰੱਥ ਯਾਤਰਾ ਕੱਢੀ ਗਈ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੀਆਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨੀ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.