ਬੇ ਅ ਦ ਬੀ ਦੀ ਘਟਨਾ ਤੋਂ ਬਾਅਦ ਇੱਕ ਹੋਰ ਟੋਲਾ ਹੋਇਆ ਸਰਗਰਮ,ਇਸ ਪਿੰਡ “ਚ ਵੜੇ ਪੰਦਰਾਂ ਵੀਹ ਬੰਦੇ !
ਜਿਉਂ ਜਿਉਂ ਪੰਜਾਬ ਦੇ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਤਿਉਂ ਤਿਉਂ ਪੰਜਾਬ ਦਾ ਮਾਹੌਲ ਤੇਜ਼ੀ ਦੇ ਨਾਲ ਬਦਲ ਰਿਹਾ ਅਤੇ ਹਾਲਾਤ ਗਲਤ ਰੂਪ ਧਾਰਦੇ ਨਜ਼ਰ ਆ ਰਹੇ ਹਨ ਅਤੇ ਪਹਿਲਾਂ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕੀਤੀ ਅਤੇ ਭਗਤ ਸਿੰਘਾਂ ਨੇ ਨਾਕਾਮ ਕਰ ਦਿੱਤੀ ਅਤੇ ਅਗਲੇ ਦਿਨ ਹੀ ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਦੇ
ਗੁਰਦੁਆਰਾ ਸਾਹਿਬ ਚ ਬੇਅਦਬੀ ਦੀ ਕੋਸ਼ਿਸ਼ ਕਰਦੇ ਇਕ ਵਿਅਕਤੀ ਫੜਿਆ ਗਿਆ ਅਤੇ ਜਿਸ ਨੂੰ ਪਿੰਡ ਵਾਸੀਆਂ ਨੇ ਪਾਰ ਬੁਲਾ ਦਿੱਤਾ ਅਤੇ ਸੂਬੇ ਦੇ ਲੱਤ ਦਿਨ ਪ੍ਰਤੀ ਦਿਨ ਵਿਗੜ ਰਹੇ ਹਨ ਅਤੇ ਹਾਲਾਂਕਿ ਸੂਬੇ ਚ ਲੋਕਾਂ ਦੀ ਚੁਣੀ ਹੋਈ ਸਰਕਾਰ ਹੈ ਜੋ ਕਿ ਬਹੁਗਿਣਤੀ ਵਿੱਚ ਹੋਣ ਕਰਕੇ ਖੁਦ ਫੈਸਲੇ ਕਰਨ ਦੇ ਸਮਰੱਥ ਹੈ ਤੇ ਫਿਰ ਵੀ ਸੂਬੇ ਵਿਚ ਗਲਤ ਅਨਸਰ
ਸਿਰ ਚੁੱਕ ਰਹੇ ਹਨ ਅਤੇ ਪਟਿਆਲਾ ਦੀ ਤਹਿਸੀਲ ਨਾਭਾ ਦੇ ਪਿੰਡ ਦੁਲੱਦੀ ਵਿਚ ਰਾਤ ਸਮੇਂ ਮੱਝਾਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਤੇ ਰਾਤ ਢਾਈ ਵਜੇ ਦੇ ਕਰੀਬ ਕੁਝ ਵਿਅਕਤੀ ਕਿਸੇ ਦੇ ਮੱਝਾਂ ਵਾਲੇ ਵਾੜੇ ਚ ਦਾਖ਼ਲ ਹੋਏ ਅਤੇ ਸੀਸੀਟੀਵੀ ਲੱਗੇ ਹੋਣ ਦੇ ਬਾਵਜੂਦ
ਇਹ ਲੋਕ ਮੱਝਾਂ ਖੋਲ੍ਹ ਕੇ ਲੈ ਗਏ ਅਤੇ ਡਾ ਵਿਅਕਤੀ ਦੀ ਗਿਣਤੀ ਅੱਠ ਦੱਸ ਦੱਸ ਇੰਚ ਜਾਰੀ ਹੈ ਤੇ ਜਿਸ ਕਰਕੇ ਇਹ ਵੱਡਾ ਕਾਂ ਡ ਵਾਪਰ ਗਿਆ।ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ