ਜੇਕਰ ਇਹ ਕੰਮ ਹੋ ਗਿਆ ਤਾਂ ਰਾਜਨੀਤੀ ਛੱਡ ਦੇਵਾਂਗਾ ਨਵਜੋਤ ਸਿੱਧੂ-ਖ਼ੁਦ ਕੀਤਾ ਇਹ ਵੱਡਾ ਐਲਾਨ !

Uncategorized

ਜੇਕਰ ਇਹ ਕੰਮ ਹੋ ਗਿਆ ਤਾਂ ਰਾਜਨੀਤੀ ਛੱਡ ਦੇਵਾਂਗਾ ਨਵਜੋਤ ਸਿੱਧੂ-ਖ਼ੁਦ ਕੀਤਾ ਇਹ ਵੱਡਾ ਐਲਾਨ !

ਪੰਜਾਬ ਵਿੱਚ ਜਿੱਥੇ ਵੱਖ ਵੱਖ ਸਿਆਸੀ ਲੋਕਾਂ ਨੂੰ ਕਈ ਤਰ੍ਹਾਂ ਦੇ ਐਲਾਨ ਕਰਕੇ ਵੋਟਾਂ ਲੈਣ ਲਈ ਭਰਮਾਇਆ ਜਾ ਰਿਹਾ ਅਤੇ ਉਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਜੇ ਪਾਰਟੀ ਦੇ ਕੀਤੇ ਜਾ ਰਹੇ ਕਾਰਜਾਂ ਉੱਪਰ ਕਈ ਤਰ੍ਹਾਂ ਦੇ ਤੰਜ ਕੱਸੇ ਜਾ ਰਹੇ ਹਨ ਅਤੇ ਜਿਨ੍ਹਾਂ ਆਪ ਵੱਲੋਂ ਵੱਖ ਵੱਖ ਚੋਣ ਹਲਕਿਆਂ ਵਿਚ ਰੈਲੀਆਂ ਕਰਕੇ ਆਪਣੇ ਉਮੀਦਵਾਰਾਂ ਦੇ ਨਾਮ ਵੀ ਐਲਾਨ ਕੀਤੇ ਜਾ ਰਹੇ ਹਨ।

ਜਿਸ ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੌ ਦਿਨਾਂ ਵਿਚ ਸੌ ਹਲਕਿਆਂ ਦਾ ਦੌਰਾ ਕੀਤੇ ਜਾਣ ਦਾ ਐਲਾਨ ਕੀਤਾ ਤੇ ਉਥੇ ਆਮ ਆਦਮੀ ਪਾਰਟੀ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਵੀਹ ਦਿਨਾਂ ਦੇ ਅੰਦਰ ਕਰ ਦਿੱਤਾ ਜਾਵੇਗਾ ਪਰ ਕਾਂਗਰਸ ਪਾਰਟੀ ਵਿੱਚ ਚੱਲਿਆ ਆ ਰਿਹਾ ਕਾਟੋ ਕਲੇਸ਼ ਲਗਾਤਾਰ ਜਾਰੀ ਹੈ ।

ਜੇਕਰ ਇਹ ਕੰਮ ਹੋ ਗਿਆ ਤਾਂ ਮੇਰਾ ਨੀਤੀ ਛੱਡ ਦੇਵਾਂਗੇ ਨਵਜੋਤ ਸਿੱਧੂ ਵੱਲੋਂ ਕਦੇ ਇਹ ਵੱਡਾ ਐਲਾਨ ਕੀਤਾ ਗਿਆ ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਹੁਣ ਆਮ ਆਦਮੀ ਪਾਰਟੀ ਵੱਲੋਂ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਉੱਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਨਿਸ਼ਾਨਾ ਸਾਧਦੇ ਨਵਜੋਤ ਸਿੱਧੂ ਵੱਲੋਂ ਆਖਿਆ ਗਿਆ।

ਕਿ ਉਹ ਮੇਰੇ ਨਾਲ ਬੈਠ ਕੇ ਵਿਚਾਰ ਚਰਚਾ ਕਰਨ ਉਨ੍ਹਾਂ ਵੱਲੋਂ ਜਿੱਥੇ ਕੇਜਰੀਵਾਲ ਨੂੰ ਬਹਿਸ ਕਰਨ ਦੀ ਚੁਣੌਤੀ ਦਿੱਤੀ ਅਤੇ ਉਥੇ ਇਹ ਵੀ ਆਖਿਆ ਕਿ ਅਗਰ ਇਸ ਮੈਚ ਚ ਹਾਰ ਜਾਂਦਾ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ ਤੁਸੀਂ ਇਸ ਖ਼ਬਰ ਬਾਰੇ ਆਪਣੀ ਕੀ ਰਾਏ ਦੇਵੋਗੇ ਕੁਮੈਂਟਾਂ ਵਿੱਚ ਜ਼ਰੂਰ ਦੱਸੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.