ਦਰਬਾਰ ਸਾਹਿਬ “ਚ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਹੁਣ ,ਇਸ ਗੁਰਦੁਆਰਾ ਸਾਹਿਬ ਚ ਵਾਪਰ ਗਿਆ ਇਹ ਵੱਡਾ ਕਾਂ ਡ !

Uncategorized

ਦਰਬਾਰ ਸਾਹਿਬ “ਚ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਹੁਣ ,ਇਸ ਗੁਰਦੁਆਰਾ ਸਾਹਿਬ ਚ ਵਾਪਰ ਗਿਆ ਇਹ ਵੱਡਾ ਕਾਂ ਡ !

ਬੀਤੇ ਦਿਨੀਂ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਨੀਵਾਰ ਨੂੰ ਸ਼ਾਮ ਦੇ ਸਮੇਂ ਇੱਕ ਦੋਸ਼ੀ ਵੱਲੋਂ ਬੇਅਦਬੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਸੀ ਆਈ ਐਸ ਚ ਮੌਕੇ ਤੇ ਮੌਜੂਦ ਸੇਵਾਦਾਰਾਂ ਵੱਲੋਂ ਕਾਬੂ ਕਰ ਲਿਆ ਗਿਆ ਸੀ ਅਤੇ ਭੀੜ ਵੱਲੋਂ ਕੁੱਟ ਮਾਰ ਦੇ ਦੌਰਾਨ ਹੀ ਉਸ ਦੀ ਮੌਤ ਹੋ ਗਈ ਸੀ।

ਅਤੇ ਉਸ ਤੋਂ ਅਗਲੇ ਦਿਨ ਹੀ ਐਤਵਾਰ ਦੀ ਸਵੇਰ ਨੂੰ ਕਪੂਰਥਲਾ ਅਧੀਨ ਆਉਣ ਵਾਲੇ ਪਿੰਡ ਨਿਜ਼ਾਮਪੁਰ ਵਿੱਚ ਇੱਕ ਅਜਿਹੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਅਤੇ ਉਹ ਵੀ ਇਸੇ ਤਰ੍ਹਾਂ ਦੂਸ਼ਿਤ ਭੀੜ ਵੱਲੋਂ ਗੁੱਸੇ ਵਿਚ ਕੁੱਟ ਮਾਰ ਕੇ ਮਾਰ ਦਿੱਤਾ ਅਤੇ ਇਨ੍ਹਾਂ ਘਟਨਾਵਾਂ ਨੂੰ ਦੇਖਦਿਆਂ ਸੂਬੇ ਵਿਚ ਹਾਲਾਤਾਂ ਨੂੰ ਵਿਘਨ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਹਾਈ ਅਲਰਟ ਜਾਰੀ ਕਰਨ ਦੇ ਆਦੇਸ਼ ਦਿੱਤੇ ,

ਤਾਂ ਜੋ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ ਤਿਉਣਾ ਲੁਧਿਆਣਾ ਵਿੱਚ ਬੇਅਦਬੀ ਹੋਈ ਅਤੇ ਜਿੱਥੇ ਇਸ ਵੇਲੇ ਵੱਡੀ ਖਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਇਕ ਬਾਰ ਫਿਰ ਤੋਂ ਯੂਰਪ ਵੱਲ ਉਸਨੇ ਮੁਸਾਫਰ ਭੜਕ ਗਿਆ ਜਦੋਂ ਲੁਧਿਆਣਾ ਦੇ ਵਿੱਚ ਵੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਤੇ ਪੰਜਾਬ ਵਿੱਚ ਵਾਪਰੀਆਂ,

ਬੇਅਦਬੀ ਦੀਆਂ ਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਤੇ ਹੁਣ ਲੁਧਿਆਣੇ ਵਿੱਚ ਜਿੱਥੇ ਹਿੰਦੂ ਧਾਰਮਿਕ ਗ੍ਰੰਥ ਦੇ ਕੁਝ ਅੰਗ ਮਿਲੇ ਹਨ ਅਤੇ ਜੋ ਪੁਲੀਸ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਮਿਲੇ ਹਨ ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *