ਪੰਜਾਬ ਦੇ ਸਾਰੇ ਸਕੂਲਾਂ ਲਈ ਸਰਕਾਰ ਵੱਲੋਂ ਇੰਨੀਆਂ ਛੁੱਟੀਆਂ ਦਾ ਹੋ ਗਿਆ ਅੈਲਾਨ -ਤਾਜ਼ਾ ਵੱਡੀ ਖ਼ਬਰ !

Uncategorized

ਪੰਜਾਬ ਦੇ ਸਾਰੇ ਸਕੂਲਾਂ ਲਈ ਸਰਕਾਰ ਵੱਲੋਂ ਇੰਨੀਆਂ ਛੁੱਟੀਆਂ ਦਾ ਹੋ ਗਿਆ ਅੈਲਾਨ -ਤਾਜ਼ਾ ਵੱਡੀ ਖ਼ਬਰ !

ਪੰਜਾਬ ਚ ਪਿਛਲੇ ਕੁਝ ਦਿਨਾਂ ਤੋਂ ਜਿਥੇ ਸਰਦੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ ਉੱਥੇ ਬਹੁਤ ਸਾਰੇ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਰੇਂਜ ਤੇ ਸੰਘਣੀ ਧੁੰਦ ਛਾਈ ਰਹਿਣ ਕਾਰਨ ਆਵਾਜਾਈ ਚ ਭਾਰੀ ਰੁਕਾਵਟ ਪੈਦਾ ਹੋ ਗਈ ਅਤੇ ਲੋਕਾਂ ਨੂੰ ਆਪਣੇ ਕੰਮ ਤੇ ਪਹੁੰਚਣ ਵਿੱਚ ਦੇਰੀ ਹੋ ਜਾਂਦੀ।

ਅਤੇ ਉਥੇ ਲੋਕਾਂ ਨੂੰ ਭਾਰੀ ਧੁੰਦ ਦੇ ਵਿੱਚ ਵਾਹਨ ਚਲਾਉਣਾ ਵੀ ਮੁਸ਼ਕਿਲ ਹੋ ਰਿਹਾ ।ਚੌਥੀ ਅਜਿਹੇ ਧੁੰਦ ਵਾਲੇ ਮੌਸਮ ਚ ਬੱਚਿਆਂ ਦੇ ਸਕੂਲ ਜਾਣ ਨੂੰ ਲੈ ਕੇ ਮਾਪਿਆਂ ਚ ਡਰ ਵੇਖਿਆ ਜਾ ਰਿਹਾ ਕਿਉਂਕਿ ਇਸ ਧੁੰਦ ਕਾਰਨ ਬਹੁਤ ਸਾਰੇ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਤੇ ਠੰਡ ਅਤੇ ਧੁੰਦ ਦੇ ਕਾਰਨ ਮਾਪੇ ਵਿੱਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਪਹਿਲਾਂ ਦੇ ਮੁਕਾਬਲੇ ਹੁਣ ਵਧੇਰੇ ਚਿੰਤਾ ਵਿਖੇ ਜਾਰੀ ਹੈ ।

ਅਤੇ ਉਥੇ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਕਈ ਅਹਿਮ ਫ਼ੈਸਲੇ ਲਏ ਜਾ ਰਹੇ ਹਨ ਅਤੇ ਹੁਣ ਪੰਜਾਬ ਦੇ ਸਾਰੇ ਸਕੂਲਾਂ ਲਈ ਸਰਕਾਰ ਵੱਲੋਂ ਛੁੱਟੀਆਂ ਦਿੱਤੇ ਜਾਣ ਦਾ ਐਲਾਨ ਹੋ ਗਿਆ ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਜੀ ਹਾਂ ਦੋਸਤੋ ਹੁਣ ਪੰਜਾਬ ਚ ਵਿਦਿਆਰਥੀਆਂ ਨੂੰ ਲਗਾਤਾਰ ਇਨ੍ਹਾਂ ,

ਛੁੱਟੀਆਂ ਦਾ ਐਲਾਨ ਹੋ ਗਿਆ ਜਿਸ ਕਰਕੇ ਮਾਪਿਆਂ ਦੇ ਵਿੱਚ ਖ਼ੁਸ਼ੀ ਛਾ ਗਈ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੀਆਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *