ਅੱਜ 22 ਦਸੰਬਰ ਦੀਆਂ ਤਾਜ਼ਾ ਖ਼ਬਰਾ !

Uncategorized

ਅੱਜ 22ਦਸੰਬਰ ਦੀਆਂ ਤਾਜ਼ਾ ਖ਼ਬਰਾ !

ਪੰਜਾਬ ਚੋਣਾਂ ਤੋਂ ਪਹਿਲਾਂ ਮਜੀਠੀਆ ਤੇ ਕੇਸ ਦਾ ਮਤਲਬ ਬਾਦਲ ਪਰਿਵਾਰ ਨੂੰ ਘੇਰਨ ਦੀ ਯੋਜਨਾ ,ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਕਰੀਬ ਦੋ ਹਫ਼ਤੇ ਪਹਿਲਾਂ ਕਾਂਗਰਸ ਸਰਕਾਰ ਨੇ ਅਚਾਨਕ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ ਕਹਿਣ ਨੂੰ ਤਾਂ ਹੀ ਮੈਂ ਮਹਿਜ਼ ਕਾਨੂੰਨੀ ਕਾਰਵਾਈ ਹੈ ਪਰ ਇਸ ਦੇ ਡੂੰਘੇ ਸਿਆਸਤ

ਸ੍ਰੀ ਅਰਥ ਕੱਢੇ ਜਾ ਰਹੇ ਹਨ ਸਾਬਕਾ ਰਾਜ ਮੰਤਰੀ ਬਿਕਰਮ ਮਜੀਠੀਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਸੰਸਦ ਮੈਂਬਰ ਪਤਨੀ ਹਰਸਿਮਰਤ ਕੌਰ ਬਾਦਲ ਦੇ ਸਾਲੇ ਹਨ ਅਜਿਹੇ ਚ ਇਹ ਕਾਂਗਰਸ ਸਰਕਾਰ ਨੇ ਪੂਰੇ ਬਾਦਲ ਪਰਿਵਾਰ ਨੂੰ ਘੇਰਨ ਦੀ ਖ਼ਾਸ ਤੌਰ ਤੇ ਤਿਆਰੀ ਕਰ ਲਈ ਹੈ ਰੌਕ ਕਰਦਿਆਂ ਅਗਲੀ ਖ਼ਬਰ ਵੱਲ ਮਜੀਠੀਆ

ਉੱਤੇ ਦਰਜ ਐੱਫਆਈਆਰ ਮਗਰ ਧੂੰਆਂ ਚੜ੍ਹਿਆ ਤਾਂ ਫਾਇਰ ਦੇ ਮਗਰੋਂ ਉਹ ਸੀਐਮ ਚੰਨੀ ਦਾ ਟਵੀਟ ਆਇਆ ਪੰਜਾਬੀਆਂ ਨੂੰ ਕੀਤੀ ਇਹ ਅਪੀਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਉਤੇ ਦਰਜ ਐਫਆਈਆਰ ਨੂੰ ਲੈ ਕੇ ਟਵੀਟ ਕੀਤਾ ਹੈ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਫੈਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਤੇ ਪੰਜਾਬੀਆਂ ਨੂੰ

ਇਨਸਾਫ ਦਿਵਾਉਣ ਲਈ ਵਚਨਬੱਧ ਹੈ ਉਨ੍ਹਾਂ ਪੰਜਾਬ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਸ ਵੱਡੀ ਲੜਾਈ ਵਿੱਚ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।ਮੁੱਖ ਮੰਤਰੀ ਚੰਨੀ ਨੇ ਟਵੀਟ ਕਰਦਿਆਂ ਲਿਖਿਆ ਕਿ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਜ਼ਿੰਦਗੀਆਂ ਗਲ ਗਈਆਂ ਉਨ੍ਹਾਂ ਲਿਖਿਆ ਕਿ ਕਈ ਪਰਿਵਾਰ ਨਸ਼ਿਆਂ ਨਾਲ ਬਰਬਾਦ ਹੋ ਗਈ ।ਗੁਰੂਆਂ ਪੀਰਾਂ ਫ਼ਕੀਰਾਂ ਦੀ ਧਰਤੀ ਪੰਜਾਬ ਜਿਸ ਵਿਚ ਨਸ਼ੇ ਫੈਲਾਏ ਗਏ ਅੱਜ ਉਹਨਾਂ ਮਾਵਾਂ ਨੌਜਵਾਨਾਂ

ਪਰਿਵਾਰਾਂ ਤੇ ਪੰਜਾਬ ਨੂੰ ਬਰਬਾਦੀ ਦੇ ਰਾਹ ਤੇ ਤੁਰਨ ਵਾਲਿਆਂ ਖ਼ਿਲਾਫ਼ ਕਾਂਗਰਸ ਸਰਕਾਰ ਨੇ ਕਾਨੂੰਨੀ ਕਾਰਵਾਈ ਦੀ ਸ਼ੁਰੂਆਤ ਕਰ ਦਿੱਤੀ ਹੈ।ਇਸੇ ਦੌਰਾਨ ਉਨ੍ਹਾਂ ਕਿਹਾ ਕਿ ਮਾਣਯੋਗ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਤਿਆਰ ਹੋਈ ਸਪੈਸ਼ਲ ਟਾਰਚ ਹੈ ਟਾਸਕ ਫੋਰਸ ਦੀ ਨਸ਼ਿਆਂ ਦੇ ਸੌਦਾਗਰ ਖ਼ਿਲਾਫ਼ ਰਿਪੋਰਟ ਉੱਤੇ ਬਿਕਰਮ ਮਜੀਠੀਆ ਖ਼ਿਲਾਫ਼ ਐੱਫਆਈਆਰ ਕ੍ਰਾਈਮ ਬ੍ਰਾਂਚ ਮੁਹਾਲੀ ਦੇ ਥਾਣੇ ਚ ਦਰਜ ਕੀਤੀ ਗਈ ਹੈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.