ਸੀਐੱਮ ਚੰਨੀ ਕੱਲ 10 ਵਜੇ ਸਵੇਰੇ ਕਰਨਗੇ ਇਹ ਕੰਮ-ਫਿਰ ਜਹਾਜ਼ ਰਾਹੀਂ ਬਠਿੰਡਾ ਪਹੁੰਚਣਗੇ !

Uncategorized

ਸੀਐੱਮ ਚੰਨੀ ਕੱਲ 10 ਵਜੇ ਸਵੇਰੇ ਕਰਨਗੇ ਇਹ ਕੰਮ-ਫਿਰ ਜਹਾਜ਼ ਰਾਹੀਂ ਬਠਿੰਡਾ ਪਹੁੰਚਣਗੇ !

ਦੇਸ਼ ਦੇ ਪੰਜ ਸੂਬਿਆਂ ਵਿੱਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਥਾਨਕ ਸਿਆਸੀ ਪਾਰਟੀਆਂ ਵੱਲੋਂ ਜ਼ੋਰ ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਤਾਂ ਉਥੇ ਇਨ੍ਹਾਂ ਪੰਜ ਸੂਬਿਆਂ ਚ ਸਾਰੀਆਂ ਪਾਰਟੀਆਂ ਵੱਲੋਂ ਰੈਲੀਆਂ ਵੀ ਕੀਤੀਆਂ ਜਾਣਗੀਆਂ ਤਾਂ ਜੋ ਆਉਣ ਵਾਲੀਆਂ ਚੋਣਾਂ ਚ ਉਨ੍ਹਾਂ ਦੀ ਪਾਰਟੀ ਦੀ ਜਿੱਤ ਹਾਸਲ ਹੋ ਸਕੇ ।

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਬਹੁਤ ਸਾਰੀਆਂ ਰੈਲੀਆਂ ਕੀਤੀਆਂ ਜਾ ਚੁੱਕੀਆਂ ਹਨ ਉਥੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਕੀਤੀਆਂ ਜਾ ਰਹੀਆਂ ਕਾਂਗਰਸ ਦੀਆਂ ਰੈਲੀਆਂ ਦਾ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਰੈਲੀਆਂ ਦਾ ਭਾਰੀ ਵਿਰੋਧ ਕੀਤਾ ਜਾ ਰਿਹਾ

ਚੋਣ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਕੱਲ੍ਹ ਸਵੇਰੇ ਯਾਨੀ ਕਿ ਅੱਜ ਸਵੇਰੇ ਦੱਸ ਵਜੇ ਇਹ ਕੰਮ ਕੀਤਾ ਜਾ ਰਿਹਾ ਜਿਸ ਤੋਂ ਬਾਅਦ ਉਹ ਜਹਾਜ਼ ਰਾਹੀਂ ਬਠਿੰਡਾ ਪਹੁੰਚਣਗੇ।ਜਾਣਕਾਰੀ ਅਨੁਸਾਰ ਆਉਣ ਵਾਲੀਆਂ ਚੁਣੋ ਲੇਖ ਪੰਜਾਬ ਦੇ ਮੁੱਖ ਮੰਤਰੀ ਤੇ ਬਹੁਤ ਸਾਰੇ ਐਲਾਨ ਕਰਦੇ ਹਨ ਅਤੇ ਉਥੇ ਕਈ ਜਗ੍ਹਾ ਤੇ ਦੌਰੇ ਵੀ ਕੀਤੇ

ਜਾ ਰਹੇ ਹਨ ਹੁਣ ਸਾਹਮਣੇ ਆਈ ਜਾਣਕਾਰੀ ਮੁਤਾਬਕ ਬੁੱਧਵਾਰ ਮੁੱਖ ਮੰਤਰੀ ਚੰਨੀ ਰਾਜਸਥਾਨ ਚ ਚੁਰੂ ਵਿਖੇ ਪਹੁੰਚ ਕੇ ਸਾਲਾਸਰ ਧਾਮ ਵਿਖੇ ਬਾਲਾ ਜੀ ਦੇ ਮੰਦਿਰ ਵਿਖੇ ਦਰਸ਼ਨ ਕਲੀ ਜਾ ਰਹੇ ਹਨ ਅਤੇ ਜਿੱਥੇ ਉਹ ਜਹਾਜ਼ ਰਾਹੀਂ ਸਵੇਰੇ ਦੱਸ ਵਜੇ ਦੇ ਕਰੀਬ ਪਹੁੰਚਣਗੇ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.