ਲੋਕਾਂ ਲਈ ਆਈ ਵੱਡੀ ਖੁਸ਼ਖ਼ਬਰੀ-ਸਿੱਧਾ ਇੰਨੇ ਹਜ਼ਾਰ ਵਧੇਗੀ !

Uncategorized

ਲੋਕਾਂ ਲਈ ਆਈ ਵੱਡੀ ਖੁਸ਼ਖ਼ਬਰੀ-ਸਿੱਧਾ ਇੰਨੇ ਹਜ਼ਾਰ ਵਧੇਗੀ !

ਦੋਸਤੋ ਜਿਵੇਂ ਕਿ ਮੋਦੀ ਸਰਕਾਰ ਵੱਲੋਂ ਮਹਿੰਗਾਈ ਨੂੰ ਦੇਖਦੇ ਹੋਏ ਬਹੁਤ ਸਾਰੇ ਭੱਤੇ ਅਤੇ ਤਨਖਾਹਾਂ ਵਿੱਚ ਵਾਧਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਸੀ ਉੱਥੇ ਹੀ ਹੁਣ ਪੈਨਸ਼ਨ ਦੇ ਵਿੱਚ ਵਾਧਾ ਕਰਨ ਦਾ ਜਿਹੜਾ ਹੁਕਮ ਐ ਉਹ ਵੀ ਕੀਤਾ ਗਿਆ।ਦੋਸਤੋ ਤੁਹਾਨੂੰ ਦੱਸ ਦਈਏ ਕਿ ਫਰੀਡਮ ਫਾਈਟਰ ਜਿਨ੍ਹਾਂ ਵੱਲੋਂ ਇਕ ਅਰਜ਼ੀ ਲਾਈ ਗਈ ਸੀ ਦੋ ਹਜਾਰ ਵੀਹ ਵੀਹ ਜੁਲਾਈ ਦੇ ਵਿੱਚ ਕੀ ਸਾਡੀ ਪੈਨਸ਼ਨ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ

ਉਹ ਮਗਰੋਂ ਹੁਣ ਮੰਨ ਲਿਆ ਗਿਆ ਹੈ ਤੁਹਾਨੂੰ ਦੱਸ ਦੇਈਏ ਕੀ ਮੋਦੀ ਸਰਕਾਰ ਇਕ ਜੁਲਾਈ ਤੋਂ ਲੈ ਕੇ ਹੁਣ ਤਕ ਉਨ੍ਹਾਂ ਨੂੰ ਬਣਦੀ ਰਕਮ ਜੋ ਦਾਦੇ ਦੀ ਰਕਮ ਉਹ ਵੀ ਦੇਣ ਦਾ ਐਲਾਨ ਕੀਤਾ ਹੈ।ਇਸ ਦੇ ਵਿੱਚ ਉਨ੍ਹਾਂ ਨੇ ਕਈ ਫ਼ੀਸਦੀ ਵਾਧਾ ਕੀਤਾ ਹੈ ਇਹ ਰਿਪੋਰਟ ਹੈ।

ਜਿਹੜੀ ਇਹ ਅਠਾਈ ਜੁਲਾਈ ਨੂੰ ਸਾਬਿਤ ਕੀਤੀ ਗਈ ਸੀ ਫਰੀਡਮ ਫਾਈਟਰਾਂ ਦੀ ਜਿਹੜੀ ਪੈਨਸ਼ਨ ਸੀ ਉਹਦੇ ਵਿਚ ਨੌੰ ਫ਼ੀਸਦ ਵੱਧ ਤੋਂ ਵੱਧ ਅਤੇ ਤਿੰਨ ਫ਼ੀਸਦੀ ਵਾਧਾ ਘੱਟ ਤੋਂ ਘੱਟ ਕੀਤਾ ਗਿਆ ਹੈ ।ਦੋਸਤ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.