ਹੋ ਜਾਓ ਤਿਆਰ ਪੰਜਾਬੀਓ ਪੰਜਾਬ “ਚ ਕਦੇ ਵੀ ਛਾ ਸਕਦਾ ਹੈ ਹਨ੍ਹੇਰਾ-ਆਈ ਵੱਡੀ ਖ਼ਬਰ !

Uncategorized

ਹੋ ਜਾਓ ਤਿਆਰ ਪੰਜਾਬੀਓ ਪੰਜਾਬ “ਚ ਕਦੇ ਵੀ ਛਾ ਸਕਦਾ ਹੈ ਹਨ੍ਹੇਰਾ-ਆਈ ਵੱਡੀ ਖ਼ਬਰ !

ਨਵੇਂ ਤਨਖਾਹ ਸਕੇਲਾਂ ਨੂੰ ਲਾਗੂ ਕਰਨ ਚ ਹੋ ਰਹੀ ਦੇਰੀ ਦੇ ਖਿਲਾਫ਼ ਪਾਵਰਕੌਮ ਦੀਆਂ ਇੱਕ ਦਰਜਨ ਤੋਂ ਜ਼ਿਆਦਾ ਯੂਨੀਅਨਾਂ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ ਇਸ ਦੇ ਮੱਦੇਨਜ਼ਰ ਉਕਤ ਯੂਨੀਅਨਾਂ ਨਾਲ ਸਬੰਧਤ ਤੀਹ ਹਜ਼ਾਰ ਤੋਂ ਜ਼ਿਆਦਾ ਮੁਲਾਜ਼ਮਾਂ ਤੇਈ ਅਤੇ ਚੌਵੀ ਦਸੰਬਰ ਦੀ ਰਾਤ ਨੂੰ ਇਕ ਛੁੱਟੀ ਤੇ ਚਲੇ ਜਾਣਗੇ ਜਿਸ ਕਾਰਨ

ਪੰਜਾਬ ਚ ਕਿਸੇ ਵੀ ਵੇਲੇ ਬਲੈਕ ਆਊਟ ਹੋਣ ਦੇ ਪੂਰੇ ਆਸਾਰ ਹਨ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵੱਲੋਂ ਹਰਭਜਨ ਸਿੰਘ ਪਿਲਖਣੀ ਅਤੇ ਮਨਜੀਤ ਸਿੰਘ ਚਾਹਲ ਨੇ ਦੱਸਿਆ ,ਕੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਤਰਜ਼ ਤੇ ਲਗਾਤਾਰ ਤਿੰਨ ਮੁਲਾਜ਼ਮ

ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਆਪਣੇ ਮੁਲਾਜ਼ਮਾਂ ਅਤੇ ਇੰਜੀਨੀਅਰਾਂ ਨੂੰ ਵਿੱਤੋਂ ਸਰਕੁਲਰ ਜਾਰੀ ਕਰਕੇ ਨਵੇਂ ਸਕੇਲਾਂ ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਸੀ ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੀਆਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.