ਪੰਜਾਬ “ਚ ਟੋਲ ਪਲਾਜੇ ਨੂੰ ਲੈ ਕੇ ਇਥੋਂ ਆਈ ਤਾਜ਼ਾ ਵੱਡੀ ਖ਼ਬਰ-ਹੋ ਗਿਆ ਇਹ ਐਲਾਨ !

Uncategorized

ਪੰਜਾਬ “ਚ ਟੋਲ ਪਲਾਜੇ ਨੂੰ ਲੈ ਕੇ ਇਥੋਂ ਆਈ ਤਾਜ਼ਾ ਵੱਡੀ ਖ਼ਬਰ-ਹੋ ਗਿਆ ਇਹ ਐਲਾਨ !

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਿੱਥੇ ਦੇਸ਼ ਦੇ ਕਿਸਾਨ ਵੱਲੋਂ ਟੋਲ ਪਲਾਜ਼ਾ ਉੱਪਰ ਧਰਨੇ ਦਿੱਤੇ ਗਏ ਸਨ ਅਤੇ ਜਿੱਥੇ ਕਿਸਾਨਾਂ ਨੇ ਇਨ੍ਹਾਂ ਖੇਤੀ ਨੂੰ ਨੂੰ ਕੇਂਦਰ ਸਰਕਾਰ ਵੱਲੋਂ ਰੱਦ ਕੀਤੇ ਜਾਣ ਦਾ ਐਲਾਨ ਕੀਤਾ ਸੀ ਅਤੇ ਉਥੇ ਕਿਸਾਨਾਂ ਵੱਲੋਂ ਇਸ ਸੰਘਰਸ਼ ਨੂੰ ਖ਼ਤਮ ਕਰ ਦਿੱਤਾ ਗਿਆ ਅਤੇ ਜਿੱਥੇ ਪੰਦਰਾਂ ਦਸੰਬਰ ਨੂੰ ਟੋਲ ਪਲਾਜ਼ਾ ਉਪਰ ਚੱਲ ਰਹੇ ਧਰਨਿਆਂ ਨੂੰ ਵੀ ਖ਼ਤਮ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ।

ਉੱਥੇ ਸਰਕਾਰ ਵੱਲੋਂ ਪੰਦਰਾਂ ਦਸੰਬਰ ਤੋਂ ਮੁੜ ਟੌਲ ਪਲਾਜ਼ਿਆਂ ਨੂੰ ਸ਼ੁਰੂ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਪਰ ਸਾਹਮਣੇ ਆਈ ਜਾਣਕਾਰੀ ਮੁਤਾਬਕ ਕਿਸਾਨਾਂ ਵੱਲੋਂ ਟੌਲ ਪਲਾਜ਼ਿਆਂ ਤੋਂ ਧਰਨੇ ਚੁੱਕਣ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਕਿਉਂਕਿ ਟੌਲ ਪਲਾਜ਼ਾ ਕੰਪਨੀਆਂ ਨੇ ਟੌਲ ਦਰਾਂ ਚ ਭਾਰੀ ਵਾਧਾ ਕਰ ਦਿੱਤਾ ਸੀ ਅਤੇ

ਜਿਸ ਦਾ ਅਸਰ ਵਾਹਨ ਚਾਲਕਾਂ ਉਪਰ ਪੈ ਰਿਹਾ ਸੀ ਅਤੇ ਜਿਸ ਨੂੰ ਦੇਖਦੇ ਕਿਸਾਨਾਂ ਵੱਲੋਂ ਟੋਲ ਦਰਾਂ ਘੱਟ ਕੀਤੇ ਜਾਣ ਤਕ ਅਤੇ ਲਿਖਤੀ ਦਿੱਤੇ ਜਾਣ ਤਕ ਜਾਰੀ ਰੱਖਣ ਦਾ ਐਲਾਨ ਕੀਤਾ ਹੁਣ ਪੰਜਾਬ ਚ ਟੋਲ ਪਲਾਜੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਵੱਡਾ ਐਲਾਨ ਹੋ ਗਿਆ ਪ੍ਰਾਪਤ ਜਾਣਕਾਰੀ ,

ਅਨੁਸਾਰ ਕਿਸਾਨ ਵੱਲੋਂ ਟੋਲ ਪਲਾਜ਼ਾ ਤੇ ਧਰਨੇ ਜਾਰੀ ਰੱਖੇ ਗਏ ਸਨ ਅਤੇ ਉਥੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਮੰਗ ਨੂੰ ਮੱਦੇ ਲਿਖਤੀ ਭਰੋਸਾ ਦਿੱਤਾ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਟੌਲ ਪਲਾਜ਼ਿਆਂ ਉਪਰ ਧਰਨੇ ਜਾਰੀ ਰੱਖੇ ਗਏ ਸਨ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *