ਮੁੱਖ ਮੰਤਰੀ ਚੰਨੀ ਵਲੋਂ ਆ ਗਿਆ ਇਹ ਵੱਡਾ ਬਿਆਨ ,ਮਜੀਠੀਆ ਤੇ ਹੋਈ FIR ਦੇ ਬਾਅਦ !

Uncategorized

ਮੁੱਖ ਮੰਤਰੀ ਚੰਨੀ ਵਲੋਂ ਆ ਗਿਆ ਇਹ ਵੱਡਾ ਬਿਆਨ ,ਮਜੀਠੀਆ ਤੇ ਹੋਈ FIR ਦੇ ਬਾਅਦ !

ਸਮੁੱਚੇ ਪੰਜਾਬ ਵਿਚ ਸਿਆਸੀ ਮਾਹੌਲ ਵੇਖਿਆ ਜਾ ਰਿਹਾ ਤੇ ਉਥੇ ਬਹੁਤ ਸਾਰੀਆਂ ਪਾਰਟੀਆਂ ਵੱਲੋਂ ਇਕ ਦੂਜੇ ਉਪਰ ਕਈ ਤਰ੍ਹਾਂ ਦੇ ਦੋਸ਼ ਵੀ ਲਗਾਏ ਜਾ ਰਹੇ ਹਨ ਅਤੇ ਉਥੇ ਬਹੁਤ ਸਾਰੇ ਵਿਧਾਇਕ ਅਤੇ ਪਾਰਟੀ ਵਰਕਰ ਦੂਜੀਆਂ ਪਾਰਟੀਆਂ ਚ ਸ਼ਾਮਲ ਹੋਏ ਹਨ ਬਹੁਤ ਸਾਰੀਆਂ ਨਵੀਆਂ ਪਾਰਟੀਆਂ ਦਾ ਗਠਨ ਵੀ ਹੋਇਆ ਅਤੇ ਜਿਸ ਦਾ ਅਸਰ ਪੁਰਾਣੀਆਂ

ਪਾਰਟੀਆਂ ਉਪਰ ਵੇਖਿਆ ਜਾਵੇਗਾ ਤੇ ਉਥੇ ਬਹੁਤ ਸਾਰੇ ਲੋਕਾਂ ਵੱਲੋਂ ਇਸ ਗੱਲ ਨੂੰ ਲੈ ਕੇ ਰੋਸ ਵੇਖਿਆ ਜਾਂਦਾ ਅਤੇ ਕਾਂਗਰਸ ਵੱਲੋਂ ਚੋਣਾਂ ਪਹਿਲਾਂ ਜਿਥੇ ਬਹੁਤ ਸਾਰੇ ਵਾਅਦੇ ਕੀਤੇ ਗਏ ਹਨ ਅਤੇ ਉਥੇ ਉਨ੍ਹਾਂ ਨੂੰ ਪੂਰੇ ਨਹੀਂ ਕੀਤਾ ਗਿਆ ਅਤੇ ਇਨ੍ਹਾਂ ਵਿੱਚੋਂ ਕੁਝ ਮਾਮਲਿਆਂ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਕੇਵਲ ਆਪਣੀ ਪਾਰਟੀ ਤੋਂ ਖਫਾ ਨਜ਼ਰ ਆਏ ਹਨ ਅਤੇ ਜਿਸ ਓਡ ਵੱਲੋਂ ਨਸ਼ਾ ਤਸਕਰੀ

ਉਪਰ ਨੱਥ ਨਾ ਪਾਈ ਜਾਵੇ ਤੇ ਮਾਮਲੇ ਉਪਰ ਆਪਣੀ ਸਰਕਾਰ ਦਾ ਵਿਰੋਧ ਕੀਤਾ ਤੇ ਉਹ ਤਿੰਨ ਸੌ ਤਸਕਰੀ ਦੇ ਮਾਮਲੇ ਦੀਆਂ ਰਿਪੋਰਟਾਂ ਵੀ ਜਾਰੀ ਕਰਨ ਦੇ ਆਦੇਸ਼ ਦਿੱਤੇ ਸਨ ਅਤੇ ਇਸ ਕਾਰੋਬਾਰ ਚ ਸ਼ਾਮਲ ਲੋਕਾਂ ਦੇ ਨਵ ਉਜਾਗਰ ਹੋ ਸਕਣ ਅਤੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮਜੀਠੀਆ ਤੋਂ ਹੋਈ ਐਫਆਈਐਚ ਦੇ ਬਾਅਦ ,

ਇਹ ਵੱਡਾ ਬਿਆਨ ਸਾਹਮਣੇ ਆਏ ਜੀਆਂ ਦੋਸਤੋ ਪੰਜਾਬ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਜਿੱਥੇ ਡਰੱਗ ਮਾਮਲੇ ਨੂੰ ਲੈ ਕੇ ਐੱਫਆਈਆਰ ਦਰਜ ਕੀਤੀ ਅਤੇ ਉਥੇ ਇਸ ਮਾਮਲੇ ਚ ਪੰਜਾਬ ਦੇ ਮੁੱਖ ਮੰਤਰੀ ਚੰਨੀ ਵੱਲੋਂ ਟਵੀਟ ਕੀਤਾ ਗਿਆ ਤੇ ਜਿੱਤ ਉਨ੍ਹਾਂ ਵਲੋਂ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.