ਹੁਣੇ ਹੁਣੇ ਕੱਲ੍ਹ ਨੂੰ ਇਨ੍ਹਾਂ ਲਈ ਸਰਕਾਰੀ ਛੁੱਟੀ ਦਾ ਹੋ ਗਿਆ ਇੱਥੇ ਐਲਾਨ-ਤਾਜ਼ਾ ਵੱਡੀ ਖ਼ਬਰ !

Uncategorized

ਹੁਣੇ ਹੁਣੇ ਕੱਲ੍ਹ ਨੂੰ ਇਨ੍ਹਾਂ ਲਈ ਸਰਕਾਰੀ ਛੁੱਟੀ ਦਾ ਹੋ ਗਿਆ ਇੱਥੇ ਐਲਾਨ-ਤਾਜ਼ਾ ਵੱਡੀ ਖ਼ਬਰ !

ਪੰਜਾਬ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਜਿਥੇ ਸ਼ਾਸਤਰ ਲਗਾਤਾਰ ਗਰਮਾਈ ਹੋਈ ਅਤੇ ਕਿਉਂਕਿ ਅਗਲੇ ਸਾਲ ਹੋਣ ਵਾਲੀਆਂ ਦੋ ਰੁਪਏ ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਵੱਖ ਵੱਖ ਪਾਰਟੀਆਂ ਵੱਲੋਂ ਪੰਜਾਬ ਵਿਚ ਜੇਕਰ ਜਗਤ ਰੈਲੀਅਾਂ ਕੀਤੀਅਾਂ ਜਾਣਗੀਅਾਂ ਅਤੇ ਆਪਣੀ ਚੋਣ ਹਲਕਿਆਂ ਚ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ

ਅਤੇ ਉੱਥੇ ਬਹੁਤ ਸਾਰੀਆਂ ਨਵੀਆਂ ਪਾਰਟੀਆਂ ਵੀ ਹੋਂਦ ਵਿੱਚ ਆਈਆਂ ਜਿਨ੍ਹਾਂ ਵੱਲੋਂ ਕਾਂਗਰਸ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਹੁਤ ਸਾਰੇ ਵਿਧਾਇਕਾਂ ਨੂੰ ਆਪਣੀ ਪਾਰਟੀ ਚ ਸ਼ਾਮਲ ਕੀਤਾ ਜਾ ਰਿਹਾ ਹੈ ਜਿੱਥੇ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਭੱਟ ਨੂੰ ਛੱਡ ਕੇ ਦੂਸਰੀ ਪਾਰਟੀ ਚ ਸ਼ਾਮਿਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਧੀ ਉਹ ਵਿਰੋਧੀ ਪਾਰਟੀਆਂ ਵੱਲੋਂ

ਇਕ ਦੂਜੇ ਉਪਰ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਵੀ ਕੀਤੇ ਜਾ ਰਹੇ ਹਨ ਅਤੇ ਕਾਂਗਰਸ ਪਾਰਟੀ ਵਿੱਚ ਚਲਿਆ ਆ ਰਿਹਾ ਕਾਟੋ ਕਲੇਸ਼ ਲਗਾਤਾਰ ਜਾਰੀ ਹੈ ਜਿਥੇ ਆਏ ਦਿਨ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਜਾਂਦੀ ਹੈ ਤੇ ਕਿਸਾਨੀ ਸੰਘਰਸ਼ ਵਿਚ ਜਦ ਹਾਸਿਲ ਕਰਨ ਤੋਂ ਬਾਅਦ ਕਿਸਾਨ

ਆਗੂਆਂ ਵੱਲੋਂ ਆਪਣੀਆਂ ਵੱਖਰੀਆਂ ਪਾਰਟੀਆਂ ਬਣਾਈਆਂ ਜਾਣਗੀਆਂ ਤੇ ਹੁਣ ਕੱਲ੍ਹ ਨੂੰ ਸਰਕਾਰੀ ਛੁੱਟੀ ਦਾ ਐਲਾਨ ਹੋ ਗਿਆ ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਅਜਿਹਾ ਦੋਸਤੋ ਪ੍ਰਾਪਤੀ ਜਾਣਕਾਰੀ ਅਨੁਸਾਰ ਏ ਚੌਵੀ ਦਸੰਬਰ ਨੂੰ ਚੰਡੀਗੜ੍ਹ ਚ ਆਮ ਚੋਣਾਂ ਹੋਣ ਜਾ ਰਿਹਾ ਤੇ ਉਥੇ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਚੌਵੀ ਦਸੰਬਰ ਨੂੰ ਚੰਡੀਗੜ੍ਹ ਵਿੱਚ ਸਰਕਾਰੀ ਦਫਤਰਾਂ ਚ ਛੁੱਟੀ ਦਾ ਐਲਾਨ ਹੋ ਗਿਆ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.