ਪੰਜਾਬ ਬੰਦ ਕਰਨ ਨੂੰ ਲੈ ਕੇ ਆਈ ਵੱਡੀ ਖ਼ਬਰ-ਇਨ੍ਹਾਂ ਵਲੋਂ ਹੋ ਗਿਆ ਇਹ ਐਲਾਨ !

Uncategorized

ਪੰਜਾਬ ਬੰਦ ਕਰਨ ਨੂੰ ਲੈ ਕੇ ਆਈ ਵੱਡੀ ਖ਼ਬਰ-ਇਨ੍ਹਾਂ ਵਲੋਂ ਹੋ ਗਿਆ ਇਹ ਐਲਾਨ !

ਇਸ ਸਮੇਂ ਪੰਜਾਬ ਵਿੱਚ ਜਿੱਥੇ ਅਗਲੇ ਸਾਲ ਹੋਣ ਵਾਲੀਆਂ ਦੌਰ ਮਈ ਦੀਆਂ ਚੋਣਾਂ ਵਾਸਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਤੇ ਉਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਬਹੁਤ ਸਾਰੇ ਐਲਾਨ ਆਏ ਦਿਨ ਕੀਤੇ ਜਾ ਰਹੇ ਹਨ

ਅਤੇ ਜਿੱਥੇ ਚੋਣਾਂ ਹੋਣ ਵਿਚ ਫੌਜੀ ਸਮਾਂ ਬਾਕੀ ਬਚਿਆ ਤੇ ਉਥੇ ਪੰਜਾਬ ਦੇ ਵੱਖ ਵੱਖ ਵਿਭਾਗਾਂ ਚ ਠੇਕੇ ਤੇ ਤੈਨਾਤ ਬਹੁਤ ਸਾਰੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਕੀਤੀ ਜਾਰੀ ਅਤੇ ਜਿਸ ਕਾਰਨ ਇਨ੍ਹਾਂ ਕਰਮਚਾਰੀਆਂ ਵੱਲੋਂ ਕਾਂਗਰਸ ਸਰਕਾਰ ਵੱਲੋਂ ਕੀਤੀਆਂ ਜਾਣ ਵਾਲੀਆਂ ਰੈਲੀਆਂ ਦਾ ਵਿਰੋਧ ਕੀਤਾ ਜਾ ਰਿਹਾ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਹੁਣ ਪੰਜਾਬ ਬੰਦ ਕਰਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ

ਜਿਥੇ ਵੱਡਾ ਐਲਾਨ ਹੋ ਗਿਆ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਪੰਜਾਬ ਭਰ ਦੀਆਂ ਸਾਰੀਆਂ ਵੱਡੀਆਂ ਜਥੇਬੰਦੀਆਂ ਵੱਲੋਂ ਉਹ ਭਾਗਾਂ ਦੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਤੇ ਉਥੇ ਉਨ੍ਹਾਂ ਦੀ ਅਹਿਮ ਮੀਟਿੰਗ ਹੋਈ ਜਿਸ ਵਿਚ ਅਠਾਈ ਅਤੇ ਉਣੱਤੀ ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.