ਕੈਨੇਡਾ ਜਾਣ ਦੀਆਂ ਆਸਾਂ ਲਾਉਣ ਵਾਲਿਆਂ ਲਈ ਖੁਸ਼ਖਬਰੀ-ਕੈਨੇਡਾ ਸਰਕਾਰ ਦੇਣ ਜਾ ਰਹੀ ਹੈ ਇੰਨੇ ਲੱਖ ਵੀਜ਼ੇ !

Uncategorized

ਕੈਨੇਡਾ ਜਾਣ ਦੀਆਂ ਆਸਾਂ ਲਾਉਣ ਵਾਲਿਆਂ ਲਈ ਖੁਸ਼ਖਬਰੀ-ਕੈਨੇਡਾ ਸਰਕਾਰ ਦੇਣ ਜਾ ਰਹੀ ਹੈ ਇੰਨੇ ਲੱਖ ਵੀਜ਼ੇ !

ਭਾਰਤ ਦੇ ਨੌਜਵਾਨਾਂ ਵਿਚ ਕੈਨੇਡਾ ਜਾਣ ਦਾ ਰੁਝਾਨ ਬਹੁਤ ਜ਼ਿਆਦਾ ਵਧ ਗਿਆ ਹੈ ਇਸ ਦੌਰਾਨ ਕੈਨੇਡਾ ਜਾਣ ਦੇ ਚਾਹਵਾਨਾਂ ਲਈ ਇਕ ਚੰਗੀ ਖਬਰ ਹੈ ਦਰਅਸਲ ਕੈਨੇਡਾ ਦੀ ਸਰਕਾਰ ਅਗਲੇ ਚਾਰ ਲੱਖ ਤੋਂ ਜ਼ਿਆਦਾ ਪ੍ਰਵਾਸੀਆਂ ਲਈ ਆਪਣੀਆਂ ਸਰਹੱਦਾਂ ਖੋਲ੍ਹਣ ਜਾਰੀ ਹੈ ਕੈਨੇਡਾ ਤਿੱਨ ਲੱਖ ਪੰਜਾਹ ਹਜ਼ਾਰ ਦੀ ਆਮ ਸਾਲਾਨਾ ਅੰਕੜੇ ਦੇ ਮੁਕਾਬਲੇ

ਵੀਹ ਸੂਬਾਈ ਵਿੱਚ ਚਾਰ ਲੱਖ ਗਿਆਰਾਂ ਹਜ਼ਾਰ ਪਰਵਾਸੀਆਂ ਦਾ ਸਵਾਗਤ ਕਰੇਗਾ ਵੀਹ ਸੌ ਇੱਕੀ ਲਈ ਇਹ ਅੰਕੜਾ ਚਾਰ ਲੱਖ ਇੱਕ ਹਜਾਰ ਰੱਖਿਆ ਗਿਆ ਸੀ ਜਦਕਿ ਵੀਹ ਸੌ ਤੇਈ ਚ ਇਹ ਵਧ ਕੇ ਚਾਰ ਲੱਖ ਇੱਕੀ ਹਜ਼ਾਰ ਹੋ ਜਾਵੇਗਾ ਭਾਰਤੀਆਂ ਲਈ ਇਹ ਖ਼ੁਸ਼ੀ ਦੀ ਖ਼ਬਰ ਹੈ ਕਿਉਂਕਿ ਬਾਹਰਲੇ ਮੁਲਕਾਂ ਤੋਂ ਕੈਨੇਡਾ ਵਿੱਚ ਵਸਣ ਵਾਲੇ ਲੋਕਾਂ ਚ

ਭਾਰਤੀਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ।ਆਖਿਰ ਕੀ ਪੰਜਾਬੀਆਂ ਦੀ ਜੇਕਰ ਤੁਸੀਂ ਵੀ ਕੈਨੇਡਾ ਜਾਣ ਦੀ ਉਡੀਕ ਵਿਚ ਹੋ ਤਾਂ ਜਲਦੀ ਤੁਸੀਂ ਤਿਆਰੀ ਕਰ ਸਕਦੇ ਹੋ ਪਿਛਲੇ ਤਿੰਨ ਚਾਰ ਸਾਲਾਂ ਵਿੱਚ ਕੈਨੇਡਾ ਵਿੱਚ ਭਾਰਤੀ ਪਰਵਾਸ ਚ ਤੇਜ਼ੀ ਨਾਲ ਵਾਧਾ ਹੋਇਆ ਹੈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.