ਔਰਤਾਂ ਨੂੰ ਦੋ-ਦੋ ਹਜਾਰ ਹਰ ਮਹੀਨੇ ਦੇਣ ਦਾ ਐਲਾਨ !

Uncategorized

ਔਰਤਾਂ ਨੂੰ ਦੋ-ਦੋ ਹਜਾਰ ਹਰ ਮਹੀਨੇ ਦੇਣ ਦਾ ਐਲਾਨ !

ਦੋਸਤੋ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਮਲੋਹ ਰੈਲੀ ਦੇ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਔਰਤਾਂ ਅਤੇ ਵਿਦਿਆਰਥੀ ਤੇ ਛੋਟੇ ਦੁਕਾਨਦਾਰਾਂ ਦੇ ਲਈ ਵੱਡੇ ਐਲਾਨ ਕੀਤੇ ਨੇ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸਾਡੀ ਸਰਕਾਰ ਬਣਨ ਤੇ ਸਿੱਖਿਆ

ਨੂੰ ਪ੍ਰਫੁੱਲਤ ਕਰਨ ਦੇ ਲਈ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਦੇ ਲਈ ਵਿਦੇਸ਼ ਵਿਚ ਪਡ਼੍ਹਾਈ ਕਰਨ ਦੇ ਲਈ ਸਟੂਡੈਂਟ ਕਾਰਡ ਬਣਾਵਾਂਗੇ।ਤੇ ਪੰਜਾਬ ਦੇ ਵਿੱਚ ਚਾਰ ਸੌ ਯੂਨਿਟ ਬਿਜਲੀ ਵੀ ਮੁਆਫ਼ ਕਰਾਂਗੇ,ਇਸ ਦੇ ਨਾਲ ਹੀ ਉਨ੍ਹਾਂ ਨੇ ਔਰਤਾਂ ਦੇ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਔਰਤਾਂ ਨੂੰ ਦੋ ਹਜਾਰ ਰੁਪਏ ਹਰ ਮਹੀਨੇ ਭੱਤਾ ਦਿੱਤਾ ਜਾਵੇਗਾ

ਅਤੇ ਇਸ ਤੋਂ ਇਲਾਵਾ ਵੀ ਹਰੇਕ ਵਿਅਕਤੀ ਦਾ ਦੱਸ ਲੱਖ ਦਾ ਬੀਮਾ ਵੀ ਕੀਤਾ ਜਾਵੇਗਾ ਤਾਂ ਜੋ ਉਹ ਕਿਸੇ ਵੀ ਹਸਪਤਾਲ ਦੇ ਵਿੱਚ ਆਪਣਾ ਇਲਾਜ ਮੁਫਤ ਕਰਵਾ ਸਕੇ ਤੇ ਰੋਸੋ ਬਾਕੀ ਤੁਸੀਂ ਦੱਸੋ ਕਿ ਪਾਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਪੰਜਾਬ ਦੇ ਵਿੱਚ ਸਾਰੀਆਂ ਹੀ ਪਾਰਟੀਆਂ ਪੰਜਾਬੀਆਂ ਨੂੰ ਲੁਭਾਉਣ ਦੇ ਲਈ ਪੰਜਾਬੀਆਂ ਨੂੰ ਵੱਡੇ ਵੱਡੇ ਕਰ ਰਹੀਆਂ ਨੇ ਤੁਸੀਂ ਆਪਣੇ ਸੁਝਾਵ ਸਾਨੂੰ ਇਸ ਵੀਡੀਓ ਤੇ ਕੁਮੈਂਟ ਬਾਕਸ ਵਿੱਚੋਂ ਕੁਮੈਂਟ ਕਰਕੇ ਜ਼ਰੂਰ ਦਵੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.