ਹੋ ਜਾਵੋ ਸਾਵਧਾਨ ਪੰਜਾਬ “ਚ ਮੌਸਮ ਵਿਭਾਗ ਨੇ ਜਾਰੀ ਕੀਤਾ ਅਾਰੇਜ ਅਲਰਟ-ਤਾਜ਼ਾ ਵੱਡੀ ਖ਼ਬਰ !

Uncategorized

ਹੋ ਜਾਵੋ ਸਾਵਧਾਨ ਪੰਜਾਬ “ਚ ਮੌਸਮ ਵਿਭਾਗ ਨੇ ਜਾਰੀ ਕੀਤਾ ਅਾਰੇਜ ਅਲਰਟ-ਤਾਜ਼ਾ ਵੱਡੀ ਖ਼ਬਰ !

ਇਸ ਸਮੇਂ ਪੰਜਾਬ ਵਿਚ ਮੌਸਮੀ ਤਬਦੀਲੀ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਰਪੇਸ਼ ਆਰੀਆ ਅਤੇ ਉਥੇ ਵਾਹਨ ਚਾਲਕਾਂ ਨੂੰ ਆਪਣੇ ਕੰਮਕਾਜ ਦੇ ਆਉਣ ਜਾਣ ਸਮੇਂ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਅਤੇ ਪੰਜਾਬ ਚ ਜਿਥੇ ਲੋਕਾਂ ਨੂੰ ਦਸੰਬਰ ਦਾ ਅੱਧਾ ਮਹੀਨਾ ਬੀਤ ਜਾਣ ਤੇ ਵੀ ਵਧੇਰੇ ਠੰਡ ਦਾ ਅਹਿਸਾਸ ਨਹੀਂ ਹੋਇਆ ਸੀ

ਅਤੇ ਉਥੇ ਪੰਦਰਾਂ ਦਸੰਬਰ ਤੋਂ ਅਚਾਨਕ ਵਧੀ ਠੰਡ ਅਤੇ ਹੋਣ ਵਾਲੀ ਬਰਸਾਤ ਅਤੇ ਪਹਾੜੀ ਖੇਤਰਾਂ ਚ ਹੋਣ ਵਾਲੀ ਭਾਰੀ ਬਰਫਬਾਰੀ ਦੇ ਕਾਰਨ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ ਕੀਤੀ ਅਤੇ ਉੱਥੇ ਸਮੇਂ ਸਮੇਂ ਤੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਜਾਣਕਾਰੀ ਮੁਹੱਈਆ ਕਰਵਾ ਦਿੱਤੀ ਜਾਂਦੀ ਅਤੇ

ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਓਰੇਂਜ ਅਲਰਟ ਜਾਰੀ ਕੀਤਾ ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਅਤੇ ਇਨ੍ਹੀਂ ਦਿਨੀਂ ਤਾਪਮਾਨ ਚ ਭਾਰੀ ਗਿਰਾਵਟ ਦਰਜ ਕੀਤੀ ਜਾਰੀ ਅਤੇ ਉਥੇ ਕੀ ਸਵੇਰੇ ਸ਼ਾਮ ਠੰਢ ਵਧ ਰਹੀ ਅਤੇ ਜਿੱਥੇ ਬਰਸਾਤ ਨਾ ਹੋਣ ਕਾਰਨ ਖੁਸ਼ਕ ਮੌਸਮ ਦੇ ਕਾਰਨ ਲੋਕਾਂ ਨੂੰ ਸਿਹਤ ਸੰਬੰਧੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ

ਤੇ ਲੋਕਾਂ ਚ ਬਹੁਤ ਸਾਰੀਆਂ ਬਿਮਾਰੀਆਂ ਨੱਕ ਵਗਣਾ ਅਤੇ ਹੋਰ ਸਾਰੀਆਂ ਬੌਬ ਮਾਰਗਾਂ ਆ ਰਹੀਆਂ ਹਨ ਅਤੇ ਜਿਸ ਨੂੰ ਵੇਖਦਿਆਂ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸਿਹਤ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਅਤੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਚ ਪੰਜਾਬ ਚ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.