ਕਪੂਰਥਲਾ ਬੇ ਅ ਦ ਬੀ ਮਾਮਲੇ “ਚ ਆਇਆ ਨਵਾਂ ਮੋੜ-ਹੋ ਗਿਆ ਵੱਡਾ ਖੁਲਾਸਾ ਹਰ ਕੋਈ ਰਹਿ ਗਿਆ ਹੈਰਾਨ !

Uncategorized

ਕਪੂਰਥਲਾ ਬੇ ਅ ਦ ਬੀ ਮਾਮਲੇ “ਚ ਆਇਆ ਨਵਾਂ ਮੋੜ-ਹੋ ਗਿਆ ਵੱਡਾ ਖੁਲਾਸਾ ਹਰ ਕੋਈ ਰਹਿ ਗਿਆ ਹੈਰਾਨ !

ਕਪੂਰਥਲਾ ਦੇ ਨਿਯਮ ਚ ਵਾਪਰੀ ਬੇ ਅ ਦ ਬੀ ਦੀ ਕੌਸ਼ਿਕ ਦੀ ਘਟਨਾ ਦੌਰਾਨ ਭੀੜ ਵੱਲੋਂ ਮਾਰੇ ਗਏ ਨੌਜਵਾਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਹੁਕਮਾਂ ਤੇ ਪੰਜਾਬ ਪੁਲੀਸ ਨੂੰ ਵੱਡਾ ਐਕਸ਼ਨ ਲਿਆ ਅਤੇ ਇਸ ਮਾਮਲੇ ਚ ਪੰਜਾਬ ਪੁਲਸ ਨੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਅਮਰਜੀਤ ਜੰਗ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਇਸਦੇ ਨਾਲ ਹੀ ਪੁਲਿਸ ਵੱਲੋਂ ਹੋਰ ਕਈ ਲੋਕਾਂ ਦੇ ਨਾਵਾਂ ਦੀ ਵੀ ਚਰਚਾ ਕੀਤੀ ਜਾਰੀ ਹੈ

ਜੋ ਕਿ ਵਾਇਰਲ ਵੀਡੀਓ ਚ ਨਾਲ ਨਜ਼ਰ ਆ ਰਹੇ ਹਨ ਅਤੇ ਉਥੇ ਗ੍ਰੰਥੀ ਦੇ ਪਰਿਵਾਰ ਨੂੰ ਕਿਸੇ ਹੋਰ ਥਾਂ ਤੇ ਸ਼ਿਫਟ ਕਰ ਦਿੱਤਾ ਅਤੇ ਦੱਸਿਆ ਜਾ ਰਿਹਾ ਕਿ ਗ੍ਰੰਥੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਅਤੇ ਉਥੇ ਇਸ ਮਾਮਲੇ ਚ ਐਸ ਐਸ ਪੀ ਹਰਕਮਲਪ੍ਰੀਤ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਇਸ ਮਾਮਲੇ ਚ ਸੌ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ

ਤੇ ਇੱਥੇ ਦੱਸਣਯੋਗ ਹੈ ਕਿ ਉਨੀ ਦਸੰਬਰ ਨੂੰ ਕਪੂਰਥਲਾ ਦੁਨੀਆ ਭਰ ਚ ਗੁਰਦੁਆਰਾ ਸਾਹਿਬ ਚ ਨੌਜਵਾਨ ਵੱਲੋਂ ਨਿਸ਼ਾਨ ਸਾਹਿਬ ਨੇ ਛੇੜਛਾੜ ਕਰਨ ਦੀ ਕੋਸ਼ਿਸ਼ ਚ ਇਕ ਨੌਜਵਾਨ ਦਾ ਸੰਗਤ ਵੱਲੋਂ ਸੋਧਾ ਲਗਾ ਦਿੱਤਾ ਗਿਆ ਸੀ ਅਤੇ ਇਸ ਵਾਰਦਾਤ ਕਰਕੇ ਤੜਕੇ ਸਵੇਰੇ ਚਾਰ ਵਜੇ ਦੇ ਕਰੀਬ ਇਹ ਘਟਨਾ ਵਾਪਰੀ ਸੀ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *