ਹੁਣੇ ਹੁਣੇ ਮੁੱੱਖ ਮੰਤਰੀ ਚੰਨੀ ਨੇ ਪੰਜਾਬ ਦੇ ਲੋਕਾਂ ਲਈ ਲਿਆ, ਇਹ ਵੱਡਾ ਫੈਸਲਾ !

Uncategorized

ਹੁਣੇ ਹੁਣੇ ਮੁੱੱਖ ਮੰਤਰੀ ਚੰਨੀ ਨੇ ਪੰਜਾਬ ਦੇ ਲੋਕਾਂ ਲਈ ਲਿਆ, ਇਹ ਵੱਡਾ ਫੈਸਲਾ !

ਕਰੁਣਾ ਕਾਰਨ ਭਾਰਤ ਵਿਚ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਵਿੱਚ ਕਾਫ਼ੀ ਗਹਿਰਾ ਪ੍ਰਭਾਵ ਪਿਆ ਜਿਨ੍ਹਾਂ ਕਾਰਨ ਉਨ੍ਹਾਂ ਦੀ ਆਰਥਿਕ ਸਥਿਤੀ ਕਾਫ਼ੀ ਕਮਜ਼ੋਰ ਹੋ ਗਈ ਅਤੇ ਕਰੁਣਾ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਵਿੱਚ ਦਿੱਕਤ ਆ ਰਹੀ ਹੈ ਜਿਸ ਦੇ ਚਲਦੇ ਕਾਫ਼ੀ ਲੋਕ ਬੇਰੁਜ਼ਗਾਰ ਹੋ ਗਏ ਧਨ

ਅਤੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਲੋਕਾਂ ਲਈ ਕਾਫੀ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ ਜਿਨ੍ਹਾਂ ਦੇ ਤਹਿਤ ਬੇਰੁਜ਼ਗਾਰ ਲੋਕਾਂ ਨੂੰ ਰੁਜ਼ਗਾਰ ਪ੍ਰਦਾਨ ਕੀਤਾ ਜਾਂਦਾ ਤਾਂ ਜੋ ਲੋਕ ਆਪਣੀ ਆਰਥਿਕ ਸਥਿਤੀ ਨੂੰ ਮਜ਼ਬੂਤ ਬਣਾ ਸਕਣ ਚੋਣ ਇਕ ਵਾਰ ਫਿਰ ਤੋਂ ਪੰਜਾਬ ਸਰਕਾਰ ਨੇ ਲੋਕਾਂ ਲਈ ਵੱਡਾ ਐਲਾਨ ਕਰ ਦਿੱਤਾ ਜਿਸ ਕਰਕੇ ਲੋਕਾਂ ਨੂੰ ਚੰਗੀ ਵੱਡੀ ਰਾਹਤ ਮਿਲੀ ਅਜਿਹਾ ਦੋਸਤੋ ਮੁੱੱਖ ਮੰਤਰੀ ਚਰਨਜੀਤ ਚੰਨੀ ਨੇ

ਪਿਛਲੇ ਦਿਨ ਕੈਬਨਿਟ ਮੀਟਿੰਗ ਚ ਲਏ ਫੈਸਲਿਆਂ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਦੋ ਲੱਖ ਤੱਕ ਪੰਜ ਏਕੜ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕੀਤਾ ਅਤੇ ਉਨ੍ਹਾਂ ਦੱਸਿਆ ਕਿ ਕੱਲ੍ਹ ਕਿਸਾਨ ਯੂਨੀਅਨ ਨਾਲ ਮੀਟਿੰਗ ਹੋਈ ਸੀ ਅਤੇ ਜਿਸ ਵਿੱਚ ਤਕਰੀਬਨ ਦੋ ਲੱਖ ਕਿਸਾਨਾਂ ਦੇ ਪਰਿਵਾਰ ਬਣ ਜਾਣਗੇ ਤੇ ਅਗਲੇ ਦੱਸ ਤੋਂ ਪੰਦਰਾਂ ਦਿਨਾਂ ਚ ਕਿਸਾਨਾਂ ਦੇ ਖਾਤੇ ਚ ਪੈਸੇ ਪਾ ਦਿੱਤੇ ਜਾਣਗੇ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *