ਗੁਰਦੁਆਰਾ ਸਾਹਿਬ “ਚ ਸ੍ਰੀ ਨਿਸ਼ਾਨ ਸਾਹਿਬ ਦੀ ਸੇਵਾ ਕਰਦਿਆਂ ਵਾਪਰ ਗਿਆ ਇਹ ਭਾਣਾ, ਸਾਇਆ ਸੋਗ !

Uncategorized

ਗੁਰਦੁਆਰਾ ਸਾਹਿਬ “ਚ ਸ੍ਰੀ ਨਿਸ਼ਾਨ ਸਾਹਿਬ ਦੀ ਸੇਵਾ ਕਰਦਿਆਂ ਵਾਪਰ ਗਿਆ ਇਹ ਭਾਣਾ, ਸਾਇਆ ਸੋਗ !

ਪੰਜਾਬ ਵਿੱਚ ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਜਿੱਥੇ ਸੜਕਾਂ ਉੱਪਰ ਵੀ ਧੁੰਦ ਦੇ ਕਾਰਨ ਸਾਫ ਦਿਖਾਈ ਨਾ ਦੇਣ ਕਾਰਨ ਬਹੁਤ ਸਾਰੇ ਹਾਦਸੇ ਵਾਪਰੇ ਹਨ ਅਤੇ ਜਿੱਥੋਂ ਵਾਪਰਨ ਵਾਲੇ ਅਜਿਹੇ ਹਾਦਸੇ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਅਤੇ

ਉੱਥੇ ਹੀ ਸਾਹਮਣੇ ਆਉਣ ਦੀਆਂ ਖ਼ਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਅਜਿਹੀਆਂ ਮੰਦਭਾਗੀਆਂ ਖ਼ਬਰਾਂ ਦੇ ਨਾਲ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਅਤੇ ਉਥੇ ਬਹੁਤ ਸਾਰੇ ਲੋਕ ਕਰੋੜਾਂ ਦੀ ਚਪੇਟ ਚ ਆ ਗਏ ਹਨ ਜਿਸ ਕਾਰਨ ਫਿਰ ਤੋਂ ਦੇਸ਼ ਅੰਦਰ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਜਿੱਥੇ ਧਾਰਮਿਕ ਅਸਥਾਨਾਂ ਤੋਂ

ਕਈ ਬੇਅਦਬੀ ਦੇ ਮਾਮਲੇ ਸਾਹਮਣੇ ਆਰਿਅਨ ਅਤੇ ਉੱਥੇ ਕਈ ਧਾਰਮਿਕ ਅਸਥਾਨ ਉੱਪਰ ਅਚਾਨਕ ਹੀ ਹਾਦਸੇ ਵਾਪਰ ਜਾਂਦੇ ਹਨ ਜਿਸ ਭਾਰੀ ਜਾਨੀ ਮਾਲੀ ਨੁਕਸਾਨ ਹੁੰਦਾ ਤਿਉਣਾ ਗੁਰਦੁਆਰਾ ਸਾਹਿਬ ਚ ਸ੍ਰੀ ਨਿਸ਼ਾਨ ਸਾਹਿਬ ਦੀ ਸੇਵਾ ਕਰਦਿਆਂ ਇਹ ਹਾਦਸਾ ਵਾਪਰ ਗਿਆ ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਪ੍ਰਾਪਤ ਜਾਣਕਾਰੀ

ਅਨੁਸਾਰ ਇਹ ਹਾਦਸਾ ਪਿੰਡ ਉੱਡਤ ਸੈਦੇਵਾਲਾ ਦੇ ਸ੍ਰੀ ਗੁਰਦੁਆਰਾ ਸਾਹਿਬ ਵਿਚ ਸਾਹਮਣੇ ਆਇਆ ਜਿੱਥੇ ਉਸ ਸਮੇਂ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਉਸ ਵੱਲੋਂ ਗੁਰਦੁਆਰਾ ਸਾਹਿਬ ਚ ਨਿਸ਼ਾਨ ਸਾਹਿਬ ਤੇ ਸ੍ਰੀ ਚੋਲਾ ਸਾਹਿਬ ਚੜ੍ਹਾਉਣ ਦੀ ਸੇਵਾ ਕੀਤੀ ਜਾਰੀ ਸੀ ਅਚਾਨਕ ਤਾਰ

ਟੁੱਟਣ ਕਾਰਨ ਕੁਰਸੀ ਵੀ ਫੜਦੀ ਉਚਾਈ ਤੋਂ ਹੇਠਾਂ ਡਿੱਗ ਪਈ ਜਿਸ ਕਾਰਨ ਕੁਰਸੀ ਤੇ ਬੈਠਾ ਸੇਵਾ ਕਰਿਆ ਬਲਬੀਰ ਸਿੰਘ ਸਤੀ ਸਾਲਾਂ ਦੇ ਹੇਠਾਂ ਡਿੱਗਣ ਤੇ ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸਰਕਾਰੀ ਹਸਪਤਾਲ ਲਿਜਾਇਆ ਜਿਥੇ ਉਸਦੀ ਹਾਲਤ ਨਾਜ਼ੁਕ ਦੇ ਕਾਰਨ ਉਸਦੀ ਮੌ ਤ ਹੋ ਗਈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *