ਅਚਾਨਕ ਓਮੀਕ੍ਰੌਨ ਦਾ ਕਰਕੇ-ਹੁਣੇ ਹੁਣੇ ਇੱਥੇ ਨਾਈਟ ਕਰਫਿਊ ਦਾ ਹੋ ਗਿਆ ਅੈਲਾਨ !

Uncategorized

ਅਚਾਨਕ ਓਮੀਕ੍ਰੌਨ ਦਾ ਕਰਕੇ-ਹੁਣੇ ਹੁਣੇ ਇੱਥੇ ਨਾਈਟ ਕਰਫਿਊ ਦਾ ਹੋ ਗਿਆ ਅੈਲਾਨ !

ਦੁਨੀਆਂ ਵਿੱਚ ਜਿੱਥੇ ਕਰੋਨਾ ਨੇ ਭਾਰੀ ਤਬਾਹੀ ਮਚਾਈ ਅਤੇ ਉਥੇ ਬਹੁਤ ਸਾਰੇ ਦੇਸ਼ਾਂ ਵਿੱਚ ਨਵਾਂ ਵੈਰੀਐਂਟ ਫੈਲ ਚੌਕਾਂ ਤੇ ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਅਤੇ ਅਮਰੀਕਾ ਕੈਨੇਡਾ ਅਤੇ ਹੋਰ ਕਈ ਦੇਸ਼ਾਂ ਵੱਲੋਂ ਦੱਖਣੀ ਅਫ਼ਰੀਕਾ ਅਤੇ ਹੋਰ ਦੱਖਣ ਦੇਸ਼ਾਂ ਤੋਂ ਆਉਣ ਵਾਲੀਆਂ

ਉਡਾਣਾਂ ਉਪਰ ਰੋਕ ਲਗਾ ਦਿੱਤੀ ਅਤੇ ਕਈ ਦੇਸ਼ਾਂ ਵਿੱਚ ਤਾਲਾਬੰਦੀ ਅਤੇ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਇਸ ਵਾਰ ਸੱਦੇ ਕਰਕੇ ਵਾਧੇ ਨੂੰ ਰੋਕਿਆ ਜਾ ਸਕੇ ਤੇ ਭਾਰਤ ਵਿੱਚ ਇਸ ਦੇ ਕੇਸ ਸਾਹਮਣੇ ਆਉਣ ਕਾਰਨ ਸਰਕਾਰ ਚਿੰਤਾ ਵਿਚ ਹੈ ਤੇ ਦਿੱਲੀ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ

ਅਤੇ ਜਿਥੇ ਕ੍ਰਿਸਮਸ ਤੇ ਨਵੇਂ ਸਾਲ ਦੇ ਜਸ਼ਨ ਤੇ ਰੋਕ ਲਗਾ ਦਿੱਤੀ ਅਤੇ ਉੱਥੇ ਹੋਣਾ ਓਮੀ ਕਰਵਾਉਂਦੇ ਕਰਕੇ ਰਾਤ ਦੇ ਕਰਫਿਊ ਲਗਾਏ ਜਾਣ ਦਾ ਐਲਾਨ ਹੋ ਗਿਆ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਦੇਸ਼ ਅੰਦਰ ਵਧ ਰਹੇ ਨਵੇਂ ਵਰ੍ਹੇ ਨੂੰ ਦੇਖਦਿਆਂ ਸਰਕਾਰ ਵੱਲੋਂ ਮੁੜ ਤੋਂ ਪਾਬੰਦੀਆਂ ਮਿਲੇ ਗਾਇਕਾਂ ਦੇ ਆਦੇਸ਼ ਦਿੱਤੇ ਜਾ ਰਹੇ ਹਨ ਅਤੇ ਵੱਖ ਵੱਖ ਸੂਬਾ ਸਰਕਾਰਾਂ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਉੱਥੇ ਹੁਣ ਉੱਤਰ ਪ੍ਰਦੇਸ਼ ਚ ਇਸ ਦੇ ਦੋ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵਿਆਹ ਸਮਾਗਮਾਂ ਵਿੱਚ ਕਰੁਣਾ ਪ੍ਰੋਡਕਸ਼ਨ ਜਾਰੀ ਕਰ ਦਿੱਤੇ ਗਏ ਹਨ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *