ਚੰਨੀ ਦੇ ਦੋ ਵੱਡੇ ਫ਼ੈਸਲੇ-ਪੰਜਾਬ ਦੇ ਕਿਸਾਨ ਕੀਤੇ ਖੁਸ਼ !

Uncategorized

ਚੰਨੀ ਦੇ ਦੋ ਵੱਡੇ ਫ਼ੈਸਲੇ-ਪੰਜਾਬ ਦੇ ਕਿਸਾਨ ਕੀਤੇ ਖੁਸ਼ !

ਦੋਸਤੋ ਤੁਹਾਨੂੰ ਦੱਸੀਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਕਿਸਾਨਾਂ ਦੇ ਲਈ ਐਲਾਨ ਕੀਤਾ ਕਿ ਪੰਜਾਬ ਦੇ ਸਾਰੇ ਕਿਸਾਨਾਂ ਦੇ ਦੋ ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕਰਨ ਦੇ ਲਈ ਸੂਬਾ ਸਰਕਾਰ ਨੇ ਬਾਰਾਂ ਸੌ ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਨੇ ਤੁਹਾਨੂੰ ਦੱਸਦੀਏ ਕਿ ਕਿਸਾਨਾਂ ਦੇ ਦੋ ਲੱਖ ਤੱਕ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ ।

ਮਾਂ ਦੇ ਵਿਚ ਪੰਜ ਕਿੱਲਿਆਂ ਤੋਂ ਥੱਲੇ ਜਿਹੜੇ ਕਿਸਾਨ ਨੇ ਉਨ੍ਹਾਂ ਦਾ ਇਹ ਕਰਜ਼ਾ ਮੁਆਫ਼ ਹੋਵੇਗਾ ਉਨ੍ਹਾਂ ਨੇ ਦੂਜਾ ਅੈਲਾਨ ਕੀਤਾ ਕਿ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਵੇਲੇ ਸੂਬੇ ਦੇ ਜਿਨ੍ਹਾਂ ਕਿਸਾਨਾਂ ਖ਼ਿਲਾਫ਼ ਪੁਲੀਸ ਨੇ ਕੇਸ ਦਰਜ ਕੀਤੇ ਧੀ ਉਹ ਕੇਸ ਵੀ ਇਕੱਤੀ ਦਸੰਬਰ ਤਕ ਰੱਦ ਕਰ ਦਿੱਤੇ ਜਾਣਗੇ ।

ਦੋਸਤੋ ਇਹ ਤੋਹਫੇ ਉਸ ਲਈ ਜੋ ਪੰਜਾਬ ਦੇ ਕਿਸਾਨਾਂ ਦੇ ਹੱਕ ਵਿਚ ਚਰਨਜੀਤ ਸਿੰਘ ਚੰਨੀ ਨੇ ਸੁਣਾਈ ਨੇ ਤੁਸੀਂ ਇਨ੍ਹਾਂ ਫ਼ੈਸਲਿਆਂ ਬਾਰੇ ਕੀ ਵਿਚਾਰ ਰੱਖ ਦਿਓ ਸਾਹਨੀ ਸਵਿੱਚ ਤੇ ਕੁਮੈਂਟ ਬਾਕਸ ਚ ਕੁਮੈਂਟ ਕਰਕੇ ਜ਼ਰੂਰ ਦੱਸਿਓ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

 

Leave a Reply

Your email address will not be published.