ਅੱਜ ਦੀਆਂ ਤਾਜ਼ਾ ਵੱਡੀਆਂ ਖ਼ਬਰਾਂ ! ਜਾਣੋ ਦੇਸ਼ ਦੁਨੀਆਂ ਦਾ ਹਾਲ !

Uncategorized

ਅੱਜ ਦੀਆਂ ਤਾਜ਼ਾ ਵੱਡੀਆਂ ਖ਼ਬਰਾਂ ! ਜਾਣੋ ਦੇਸ਼ ਦੁਨੀਆਂ ਦਾ ਹਾਲ !

ਸੀਐੱਮ ਚੰਨੀ ਦੇ ਵੱਲੋਂ ਲੁਧਿਆਣਾ ਧਮਾਕਾ ਸਾਜ਼ਿਸ਼ ਕਰਾਰ ਐੱਨ ਆਈ ਏ ਅਤੇ ਐੱਨ ਐੱਸ ਜੀ ਦੀਆਂ ਟੀਮਾਂ ਪਹੁੰਚ ਰਹੀਆਂ ਨੇ ਤਾਂ ਦੋਸਤੋ ਪੰਜਾਬ ਦੇ ਲੁਧਿਆਣਾ ਦੇ ਵਿਚ ਵੀਰਵਾਰ ਦੁਪਹਿਰ ਨੂੰ ਅਦਾਲਤ ਕੰਪਲੈਕਸ ਦੇ ਵਿੱਚ ਇੱਕ ਜ਼ਬਰਦਸਤ ਧਮਾਕਾ ਹੋਇਆ ਇਸ ਧਮਾਕੇ ਵਿਚ ਹੁਣ ਤਕ ਤੂੰ ਅਨੇਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਚਾਰ ਲੋਕ ਜ਼ਖ਼ਮੀ ਹੋ

ਚੁੱਕੇ ਨੇ ਵਾਸ਼ਰੂਮ ਦੇ ਵਿੱਚ ਹੋਏ ਧਮਾਕੇ ਦੇ ਕਾਰਨ ਅਜੇ ਤਕ ਪਤਾ ਨਹੀਂ ਲੱਗ ਸਕਿਆ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੁਝ ਸਮੇਂ ਬਾਅਦ ਰਵਾਨਾ ਹੋਏ ਸੀ ਉਨ੍ਹਾਂ ਨੇ ਇਸ ਨੂੰ ਸਾਜ਼ਿਸ਼ ਕਰਾਰ ਦੱਸਿਆ ਲੁਧਿਆਣਾ ਦੀ ਅਦਾਲਤ ਵਿੱਚ ਹੋਏ ਧਮਾਕੇ ਤੋਂ ਬਾਅਦ ਐੱਨ ਆਈ ਏ ਅਤੇ ਐੱਨ ਐੱਸ ਜੀ ਨੂੰ ਜਾਂਚ ਦੇ ਲਈ ਉਤੇ ਭੇਜਿਆ ਗਿਆ।

ਅਗਲੀ ਖ਼ਬਰ ਅਮਰੀਕਾ ਦੇ ਰਾਸ਼ਟਰਪਤੀ ਨੇ ਦਿੱਤਾ ਚੀਨ ਨੂੰ ਝਟਕਾ ਤਾਂ ਦੋਸਤੋ ਤੁਹਾਨੂੰ ਦੱਸੀਏ ਕਿ ਅਮਰੀਕਾ ਰਾਸ਼ਟਰਪਤੀ ਜੋ ਵਾਈਡਰ ਨੇ ਚੀਨ ਦੇ ਸਿਨਜਿਆਂਗ ਸੂਬੇ ਤੋਂ ਦਰਾਮਦ ਤੇ ਪਾਬੰਦੀ ਲਗਾਉਣ ਵਾਲੇ ਬਿੱਲ ਤੇ ਦਸਤਖਤ ਕਰ ਦਿੱਤੇ ਨੇ ਜਿਵੇਂ ਹੀ ਉਨ੍ਹਾਂ ਨੇ ਇਸ ਬਿੱਲ ਦੇ ਉਤੇ ਦਸਤਖ਼ਤ ਕੀਤੇ ਅਤੇ ਹੁਣ ਇਹ ਬਿਲ ਕਾਨੂੰਨ ਬਣ ਗਿਆ ਜਿਸ ਦੇ ਮੁਤਾਬਕ ਹੁਣ ਚੀਨ ਦੇ ਸਿਨਜਿਆਂਗ ਸੂਬੇ ਤੋਂ ਅਮਰੀਕਾ

ਚ ਦਰਾਮਦ ਕੀਤੇ ਜਾਣ ਵਾਲੇ ਕਿਸੇ ਵੀ ਸਾਮਾਨ ਜਾਂ ਉਸ ਖੇਤਰ ਵਿੱਚ ਜਬਰੀ ਮਜ਼ਦੂਰੀ ਲਈ ਜ਼ਿੰਮੇਵਾਰ ਪ੍ਰਦੇਸੀ ਲੋਕਾਂ ਦੇ ਅਮਰੀਕਾ ਵਿੱਚ ਦਾਖ਼ਲ ਹੋਣ ਤੇ ਪਾਬੰਦੀ ਹੋਵੇਗੀ ।ਅਗਲੀ ਖ਼ਬਰ ਨ ਸ਼ਾ ਤਸਕਰੀ ਦੇ ਕੇ ਸ ਦੇ ਪਿੱਛੋਂ ਜ਼ਮਾਨਤ ਦੇ ਲਈ ਬਿਕਰਮਜੀਤ

ਮਜੀਠੀਆ ਪਹੁੰਚੇ ਅਦਾਲਤ ਤਾਂ ਦੋਸਤੋ ਨ ਸ਼ਾ ਤਸਕਰੀ ਦੇ ਕੇਸ ਖ਼ਿਲਾਫ਼ ਸਾਬਕਾ ਅਕਾਲੀ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਜ਼ਮਾਨਤ ਦੇ ਲਈ ਅਦਾਲਤ ਪਹੁੰਚ ਕੇ ਉਨ੍ਹਾਂ ਨੇ ਮੋਹਾਲੀ ਦੀ ਅਦਾਲਤ ਵਿਚ ਆਪਣੇ ਖ਼ਿਲਾਫ਼ ਦਰਜ ਹੋਏ ਨ ਸ਼ਾ ਤਸਕਰੀ ਦੇ ਕੇਸ ਸਬੰਧੀ ਅਗਾਊਂ ਜ਼ਮਾਨਤ ਲਈ ਅਰਜ਼ੀ ਲਾਈ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *