ਪੰਜਾਬ ਚ ਪੈਲੇਸਾਂ ਬਾਰੇ ਹੋ ਗਿਆ ਇਹ ਵੱਡਾ ਸਖ਼ਤ ਐਲਾਨ !

Uncategorized

ਪੰਜਾਬ ਚ ਪੈਲੇਸਾਂ ਬਾਰੇ ਹੋ ਗਿਆ ਇਹ ਵੱਡਾ ਸਖ਼ਤ ਐਲਾਨ !

ਨਵੇਂ ਕਰੁਨਾ ਵਾਸਤੇ ਮਾਮਲੇ ਨੂੰ ਦੇਖਦੇ ਸੂਬਾ ਸਰਕਾਰ ਵੱਲੋਂ ਜਿਥੇ ਮੌਸਮ ਬਾਰੇ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਅਤੇ ਉਥੇ ਸਰਕਾਰ ਵੱਲੋਂ ਸਾਰੇ ਸੂਬਿਆਂ ਨੂੰ ਕਰੁਣਾ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ।ਜਿਸ ਨਾਲ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਕੇਸਾਂ ਦੇ ਵਾਧੇ ਨੂੰ ਰੋਕਿਆ ਜਾ ਸਕੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ

ਮੱਦੇਨਜ਼ਰ ਰੱਖਦੇ ਵੱਖ ਵੱਖ ਸੂਬਾ ਸਰਕਾਰਾਂ ਵੱਲੋਂ ਬਹੁਤ ਸਾਰੇ ਸਖ਼ਤ ਆਦੇਸ਼ ਜਾਰੀ ਕੀਤੇ ਜਾਂਦੇ ਹਨ ਅਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਅਤੇ ਜਿੱਥੇ ਕ੍ਰਿਸਮਸ ਅਤੇ ਨਵੇਂ ਸਾਲ ਤੇ ਆਉਣ ਵਾਲੇ ਜੇਸਨ ਤੇ ਰੋਕ ਲਗਾ ਦਿੱਤੀ ਅਤੇ ਉੱਥੇ ਹੀ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਸਰਕਾਰਾਂ ਵੱਲੋਂ ਰਾਤ ਦਾ ਕਰਫਿਊ ਲਗਾਏ ਜਾਣ ਦਾ ਐਲਾਨ ਕੀਤਾ

ਤੇ ਲੋਕਾਂ ਦੇ ਇਕੱਠ ਉੱਪਰ ਵੀ ਪਾਬੰਦੀ ਲਗਾ ਦਿੱਤੀ ਹੈ।ਹੁਣ ਵਿਆਹ ਸਮਾਗਮਾਂ ਚ ਸਿਰਫ ਇੰਨੇ ਲੋਕ ਸ਼ਾਮਲ ਹੋ ਸਕਣਗੇ ਤੇ ਜਿਸ ਬਾਰੇ ਵੱਡਾ ਐਲਾਨ ਹੋ ਗਿਆ ਪ੍ਰਾਪਤ ਜਾਣਕਾਰੀ ਅਨੁਸਾਰ ਕਰੁਣਾ ਦੇ ਮਾਮਲੇ ਆਉਣ ਤੇ ਸਰਕਾਰ ਵੱਲੋਂ ਰਾਤੋ ਰਾਤ ਰਾਤ ਦੇ ਸਮੇਂ ਚ ਗਿਆਰਾਂ ਤੋਂ ਸਵੇਰੇ ਪੰਜ ਵਜੇ ਤੱਕ ਕਰਫਿਊ ਲਗਾਇਆ

ਗਿਆ ਅਤੇ ਉਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਯੂ ਪੀ ਸਰਕਾਰ ਵੱਲੋਂ ਸਮਾਜਿਕ ਇਕੱਠ ਅਤੇ ਵਿਆਹ ਸਮਾਗਮ ਚ ਲੋਕਾਂ ਨੂੰ ਕਾਨੂੰਨ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਉਨ੍ਹਾਂ ਕਿਹਾ ਕਿ ਅਜਿਹੇ ਮੌਕਿਆਂ ਤੇ ਦੋ ਸੌ ਲੋਕਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.